01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗਗਨਦੀਪ ਸਿੰਘ ਬਾਗੜੀ ਬਲਾਕ ਕਾਂਗਰਸ ਖਮਾਣੋਂ ਦੇ ਐਸ.ਸੀ. ਵਿੰਗ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 07-06-2026
ਖਮਾਣੋਂ, 6 ਜੂਨ (ਜੋਗਿੰਦਰ ਪਾਲ)-ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਸੈੱਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਵਲੋਂ ਗਗਨਦੀਪ ਸਿੰਘ ਬਾਗੜੀ ਸਪੁੱਤਰ ਜਸਵਿੰਦਰ ਸਿੰਘ ਬਾਗੜੀ ਨੂੰ ਬਲਾਕ ਕਾਂਗਰਸ ਖਮਾਣੋਂ ਦੇ ਐਸ.ਸੀ. ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਗਗਨਦੀਪ ਸਿੰਘ ਬਾਗੜੀ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਬਲਾਕ ਖਮਾਣੋਂ ਵਿਚ ਹੋਰ ਮਜ਼ਬੂਤ ਕਰਨ ਲਈ ਆਪਣੇ ਯਤਨ ਕਰਨਗੇ | ਇਸ ਨਿਯੁਕਤੀ ਲਈ ਉਨ੍ਹਾਂ ਐਸ.ਸੀ. ਵਿੰਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੂਨ 1984 ਘੱਲੂਘਾਰੇ ਦੀ ਯਾਦ 'ਚ ਭਗੜਾਣਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਬਲਵਿੰਦਰ ਸਿੰਘ ਗਿੱਲ ਬਿਲਾਸਪੁਰ ਭਾਕਿਯੂ ਸਿੱਧੂਪੁਰ ਬਲਾਕ ਖਮਾਣੋਂ ਦੇ ਪ੍ਰਧਾਨ ਨਿਯੁਕਤ
Ad Position 24