29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਧਰਨਾ ਮੁਲਤਵੀ

Ad Position 21
No active advertisement
ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਅਤੇ ਡਾਇਕੈਟਰ ਸਟੇਟ ਟਰਾਂਸਪੋਰਟ ਸਮੇਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਹੋਈ | ਜਥੇਬੰਦੀ ਦੀਆਂ ਮੰਗਾਂ 'ਤੇ ਵਿਚਾਰ ਚਰਚਾ ਹੋਣ ਤੋਂ ਬਾਅਦ ਸਰਕਾਰ ਨਾਲ ਲਿਖਤੀ ਫ਼ੈਸਲਾ ਹੋਣ 'ਤੇ ਧਰਨਾ ਮੁਲਤਵੀ ਕੀਤਾ ਗਿਆ ਅਤੇ ਤੁਰੰਤ ਬੱਸ ਸਰਵਿਸ ਚਲਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਬਗ਼ਾਵਤੀ ਸੁਰਾਂ ਤੇਜ਼ ਅਗਲੀ ਖ਼ਬਰ ਘਨੌਰ ਵਿਖੇ ਨੌਜਵਾਨੀ ਨੂੰ ਨਸ਼ਿਆਂ ਤੋਂ ਮੋੜਨ ਲਈ ਮੁਫ਼ਤ ਕਬੱਡੀ ਟ੍ਰੇਨਿੰਗ ਕੈਂਪ ਸ਼ੁਰੂ
Ad Position 24