03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਏ.ਡੀ.ਸੀ. ਸ਼ਹਿਰੀ ਵਿਕਾਸ ਕਰਨਗੇ ਜਾਂਚ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੋਗਰਾ ਮੁਹੱਲਾ ਵਿਖੇ ਹੈਪੇਟਾਈਟਸ ਏ ਦੇ ਸਾਹਮਣੇ ਆਏ ਮਾਮਲਿਆਂ ਦੀ ਜਾਂਚ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੂੰ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਰਿਪੋਰਟ ਤੁਰੰਤ ਸੌਂਪਣ ਲਈ ਕਿਹਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਲਾਜ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਨਗਰ ਨਿਗਮ ਨੂੰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਵੀ ਆਦੇਸ਼ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ ਖ਼ਾਲਸਾ ਕਾਲਜ ਪਟਿਆਲਾ ਦੇ ਮੈਂਬਰ ਸਕੱਤਰ ਨਿਯੁਕਤ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਡੀ.ਐਮ.ਸੀ. ਲੁਧਿਆਣਾ ਦਾ ਕੀਤਾ ਵਿੱਦਿਅਕ ਦੌਰਾ
Ad Position 24
No active advertisement