29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਸਵੀਰ ਸਿੰਘ ਵਿਰਦੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਜਸਵੀਰ ਸਿੰਘ ਵਿਰਦੀ ਤੇ ਸੁਖਦੇਵ ਭਟਨਾਗਰ <br/> 14-06-2026
ਸੰਘੋਲ, 13 ਜੂਨ (ਗੁਰਨਾਮ ਸਿੰਘ ਚੀਨਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਸਿਫ਼ਾਰਸ਼ 'ਤੇ ਪਾਰਟੀ ਲਈ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ਟਕਸਾਲੀ ਆਗੂਆਂ ਜਸਵੀਰ ਸਿੰਘ ਵਿਰਦੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਸੁਖਦੇਵ ਭਟਨਾਗਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਵਿਰਦੀ ਤੇ ਭਟਨਾਗਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਨਿਯੁਕਤੀ ਦਾ ਸਰਕਲ ਸੰਘੋਲ ਦੇ ਪ੍ਰਧਾਨ ਜਥੇਦਾਰ ਪਿਆਰਾ ਸਿੰਘ ਮਾਨਪੁਰ ਨੇ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ਦੀ ਟੀਮ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ-ਡਾ. ਬੇਦੀ ਅਗਲੀ ਖ਼ਬਰ ਆਜ਼ਾਦ ਜੇਤੂ ਕੌਂਸਲਰ ਬਲਜੀਤ ਕੌਰ ਦਾ ਡਾ. ਮਨੋਹਰ ਸਿੰਘ ਨੇ ਕੀਤਾ ਸਨਮਾਨ
Ad Position 24