ਵਿਧਾਇਕ ਗੈਰੀ ਬੜਿੰਗ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪਿੰਡਾਂ ਵਿਚ ਰਜਿਸਟਰੇਸ਼ਨ ਕੈਂਪਾਂ ਦੀ ਕਰਵਾਈ ਸ਼ੁਰੂਆਤ
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਖ-ਵੱਖ ਪਿੰਡਾਂ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਦੀ ਸ਼ੁਰੂਆਤ ਕਰਵਾਉਣ ਸਮੇਂ | ਤਸਵੀਰ : ਕੇਵਲ ਸਿੰਘ
<br/>
16-06-2026