10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੂਨਮ ਸਿੰਘ ਤੇ ਪਰਮਿੰਦਰ ਕੌਰ ਨੂੰ ਕਾਂਗਰਸ ਹਿਊਮਨ ਰਾਈਟ ਆਰਗੇਨਾਈਜੇਸ਼ਨ ਦਾ ਸਕੱਤਰ ਬਣਨ ’ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 15-07-2026
ਖਮਾਣੋਂ, 14 ਜੁਲਾਈ (ਜੋਗਿੰਦਰ ਪਾਲ)-ਸਾਂਈ ਹਸਪਤਾਲ ਖਮਾਣੋਂ ਵਿਖੇ ਡਾ.ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ. ਸੀਨੀਅਰ ਕਾਂਗਰਸ ਆਗੂ ਹਲਕਾ ਬਸੀ ਪਠਾਣਾਂ, ਕਿਸ਼ੋਰੀ ਲਾਲ ਗਾਬਾ ਸ਼ਹਿਰੀ ਪ੍ਰਧਾਨ ਖਮਾਣੋਂ, ਪਰਮਜੀਤ ਸਿੰਘ ਬਾਗੜੀ ਮੰਡਲ ਪ੍ਰਧਾਨ ਵਲੋਂ ਪੂਨਮ ਸਿੰਘ ਅਤੇ ਪਰਮਿੰਦਰ ਕੌਰ ਕੰਗ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਹਿਊਮਨ ਰਾਈਟ ਆਰਗੇਨਾਈਜੇਸ਼ਨ ਵਲੋਂ ਸੈਕਟਰੀ ਬਣਾਏ ਜਾਣ ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਉ ਤੇ ਗੁਲਦਸਤਾ ਦੇ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪੂਨਮ ਸਿੰਘ ਅਤੇ ਪਰਮਿੰਦਰ ਕੌਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਮਿਹਨਤ ਨਾਲ ਨਿਭਾਉਣਗੇ ਅਤੇ ਕਾਂਗਰਸ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਕਮਲਜੀਤ ਕੌਰ ਅਤੇ ਮੰਗਤ ਰਾਮ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ-ਬਲਵਿੰਦਰ ਸਿੱਧੂ ਅਗਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਨੇ ਸਰਕਾਰ ’ਤੇ ਵਿਕਾਸ ਦੇ ਵਾਅਦੇ ਭੁੱਲਣ ਦੇ ਲਗਾਏ ਦੋਸ਼
Ad Position 24