12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਧਿਆਨੂੰ ਮਾਜਰਾ ਵਿਖੇ ਗੁਰਮਤਿ ਸਮਾਗਮ 20 ਨੂੰ-ਸੰਤ ਬਾਬਾ ਬਲਵੀਰ ਸਿੰਘ

Ad Position 21
No active advertisement
ਅਜੀਤ ਡੈਸਕ 18-07-2026
ਸੰਘੋਲ, 17 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ 20 ਜੁਲਾਈ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆ ਸੰਤ ਬਾਬਾ ਬਲਵੀਰ ਸਿੰੰਘ ਧਿਆਨੂੰ ਮਾਜਰੇ ਵਾਲਿਆਂ ਨੇ ਦੱਸਿਆ ਕਿ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸੰਤ ਬਾਬਾ ਸੁਖਵੀਰ ਸਿੰਘ ਕੰਧੋਲੇ ਵਾਲਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਕਥਾ, ਕੀਰਤਨ, ਗੁਰਬਾਣੀ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਸ਼ਯਪ ਮਹਿਰਾ ਸਮਾਜ ਦੀ ਬਿਹਤਰੀ ਲਈ ਭਲਾਈ ਬੋਰਡ ਦਾ ਗਠਨ ਕਰੇ-ਚੇਅਰਮੈਨ ਸੁਖਦੇਵ ਰਾਜ ਅਗਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਸਿਵ ਰਿਵੀਜ਼ਨ-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
Ad Position 24