02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜੋਲੀ ਕਲਾਂ ਵਿਖੇ ਕੌਮੀ ਸ਼ਹੀਦਾਂ ਨੂੰ ਸਮਰਪਿਤ ਪੰਥਕ ਇਕੱਤਰਤਾ ਅੱਜ

ਜਖਵਾਲੀ, 1 ਅਗਸਤ (ਨਿਰਭੈ ਸਿੰਘ)-ਕੌਮੀ ਸ਼ਹੀਦਾਂ ਨੂੰ ਸਮਰਪਿਤ ਪੰਥਕ ਇਕੱਤਰਤਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪਿੰਡ ਪੰਜੋਲੀ ਕਲਾਂ ਵਿਖੇ 2 ਅਗਸਤ ਨੂੰ ਹੋਵੇਗੀ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਕੱਤਰਤਾ ਦੀ ਪ੍ਰਧਾਨਗੀ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ-ਪੁਨਰ ਸੁਰਜੀਤ ਕਰਨਗੇ ਤੇ ਮੁੱਖ ਮਹਿਮਾਨ ਭਾਈ ਤਰਸੇਮ ਸਿੰਘ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ, ਵਿਸ਼ੇਸ਼ ਮਹਿਮਾਨ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ, ਅਜੈਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਅਤੇ ਕੰਵਰਪਾਲ ਸਿੰਘ ਆਗੂ ਦਲ ਖ਼ਾਲਸਾ, ਐਡਵੋਕੇਟ ਮਾਲਵਿੰਦਰ ਸਿੰਘ ਮਾਲੀ, ਹਮੀਰ ਸਿੰਘ ਸਿੱਖ ਚਿੰਤਕ, ਜਸਪਾਲ ਸਿੰਘ ਢਿੱਲੋਂ ਸਾਥੀ ਭਾਈ ਜਸਵੰਤ ਸਿੰਘ ਖਾਲੜਾ ਮੁੱਖ ਬੁਲਾਰੇ ਦੇ ਤੌਰ ’ਤੇ ਮੌਜੂਦ ਹੋਣਗੇ।

Ad Position 21
No active advertisement
ਜਥੇਦਾਰ ਕਰਨੈਲ ਸਿੰਘ ਪੰਜੋਲੀ 02-08-2026
ਜਖਵਾਲੀ, 1 ਅਗਸਤ (ਨਿਰਭੈ ਸਿੰਘ)-ਕੌਮੀ ਸ਼ਹੀਦਾਂ ਨੂੰ ਸਮਰਪਿਤ ਪੰਥਕ ਇਕੱਤਰਤਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪਿੰਡ ਪੰਜੋਲੀ ਕਲਾਂ ਵਿਖੇ 2 ਅਗਸਤ ਨੂੰ ਹੋਵੇਗੀ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਕੱਤਰਤਾ ਦੀ ਪ੍ਰਧਾਨਗੀ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ-ਪੁਨਰ ਸੁਰਜੀਤ ਕਰਨਗੇ ਤੇ ਮੁੱਖ ਮਹਿਮਾਨ ਭਾਈ ਤਰਸੇਮ ਸਿੰਘ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ, ਵਿਸ਼ੇਸ਼ ਮਹਿਮਾਨ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ, ਅਜੈਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਅਤੇ ਕੰਵਰਪਾਲ ਸਿੰਘ ਆਗੂ ਦਲ ਖ਼ਾਲਸਾ, ਐਡਵੋਕੇਟ ਮਾਲਵਿੰਦਰ ਸਿੰਘ ਮਾਲੀ, ਹਮੀਰ ਸਿੰਘ ਸਿੱਖ ਚਿੰਤਕ, ਜਸਪਾਲ ਸਿੰਘ ਢਿੱਲੋਂ ਸਾਥੀ ਭਾਈ ਜਸਵੰਤ ਸਿੰਘ ਖਾਲੜਾ ਮੁੱਖ ਬੁਲਾਰੇ ਦੇ ਤੌਰ ’ਤੇ ਮੌਜੂਦ ਹੋਣਗੇ। ਉਨ੍ਹਾਂ ਦੱਸਿਆਂ ਕਿ ਸਮਾਗਮ 2 ਅਗਸਤ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ ਅਤੇ ਸਮਾਗਮ ’ਚ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਰਬਜੀਤ ਸਿੰਘ ਸੰਸਦ ਮੈਂਬਰ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ-ਮੁਕਾਰੋਂਪੁਰ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ
Ad Position 24
No active advertisement