02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਣੇ ਕਾਬੂ

ਸਮਾਣਾ, 1 ਅਗਸਤ (ਸਾਹਿਬ ਸਿੰਘ)-ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਵਾਸੀ ਪਿੰਡ ਕੂਕਾ ਨੂੰ ਨਾਜਾਇਜ਼ ਸ਼ਰਾਬ ਕਸ਼ੀਦ ਕਰਦਿਆਂ ਕਾਬੂ ਕੀਤਾ ਹੈ। ਪੁਲਿਸ ਨੇ 125 ਲੀਟਰ ਲਾਹਣ ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 02-08-2026
ਸਮਾਣਾ, 1 ਅਗਸਤ (ਸਾਹਿਬ ਸਿੰਘ)-ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਵਾਸੀ ਪਿੰਡ ਕੂਕਾ ਨੂੰ ਨਾਜਾਇਜ਼ ਸ਼ਰਾਬ ਕਸ਼ੀਦ ਕਰਦਿਆਂ ਕਾਬੂ ਕੀਤਾ ਹੈ। ਪੁਲਿਸ ਨੇ 125 ਲੀਟਰ ਲਾਹਣ ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਾਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਟੀ-ਪੁਆਇੰਟ ਤਰਖਾਣ ਮਾਜਰਾ ਪਾਸ ਮੌਜੂਦ ਸੀ। ਉਨ੍ਹਾਂ ਨੂੰ ਮੁਖਬਰ ਖਾਸ ਦੀ ਇਤਲਾਹ ਮਿਲੀ ਕਿ ਉਕਤ ਕਥਿਤ ਦੋਸ਼ੀ ਆਪਣੇ ਘਰ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਆਪਣੇ ਘਰ ਗਾਹਕਾਂ ਨੂੰ ਸ਼ਰਾਬ ਵੇਚ ਰਿਹਾ ਹੈ। ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਦੇ ਘਰ ਛਾਪਾ ਮਾਰ ਕੇ ਉਸ ਪਾਸੋਂ 125 ਲੀਟਰ ਲਾਹਣ ਅਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਲੂ ਭੱਠੀ ਬਰਾਮਦ ਹੋਈ।
Ad Position 22
No active advertisement
ਪਿਛਲੀ ਖ਼ਬਰ ਡਕਾਲਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸਫਲ ਬਣਾਉਣ ਲਈ ਸਾਬਕਾ ਵਿਧਾਇਕ ਨਾਗਰਾ ਨੇ ਵਰਕਰਾਂ ਦਾ ਕੀਤਾ ਧੰਨਵਾਦ
Ad Position 24
No active advertisement