02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡਕਾਲਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਡਕਾਲਾ ਵਿਖੇ ਭਰਪੂਰ ਸਿੰਘ ਸਰਕਲ ਪ੍ਰਧਾਨ ਡਕਾਲਾ ਤੇ ਗੁਰਜੰਟ ਸਿੰਘ ਸਰਕਲ ਪ੍ਰਧਾਨ ਕਰਹਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਡਾ.

Ad Position 21
No active advertisement
ਅਜੀਤ ਡੈਸਕ 02-08-2026
ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਡਕਾਲਾ ਵਿਖੇ ਭਰਪੂਰ ਸਿੰਘ ਸਰਕਲ ਪ੍ਰਧਾਨ ਡਕਾਲਾ ਤੇ ਗੁਰਜੰਟ ਸਿੰਘ ਸਰਕਲ ਪ੍ਰਧਾਨ ਕਰਹਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਡਾ. ਗੁਰਧਿਆਨ ਸਿੰਘ ਡਕਾਲਾ ਦੇ ਗ੍ਰਹਿ ਵਿਖੇ ਹੋਈ ਅਤੇ ਹਲਕੇ ਸਮਾਣੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਹਰਿਆਊ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਕਾਲਾ ਨਿਵਾਸੀਆਂ ਨੇ ਵਿਸ਼ਵਾਸ ਦਵਾਇਆ ਕਿ ਆਉਣ 2027 ਵਿਧਾਨ ਸਭਾ ਚੋਣਾਂ ’ਚ ਅਸੀਂ ਜਗਮੀਤ ਸਿੰਘ ਹਰਿਆਊ ਦਾ ਪੂਰਾ ਸਮਰਥਨ ਕਰਾਂਗੇ ਤੇ ਵੱਡੀ ਲੀਡ ਨਾਲ ਹਲਕੇ ਸਮਾਣੇ ਤੋਂ ਜਿੱਤ ਪ੍ਰਾਪਤ ਕਰਾਂਗੇ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਭੇਜਣ ਦੇ ਨਾਂਅ ’ਤੇ ਪੰਜ ਲੱਖ ਹੜੱਪੇ, ਮਾਮਲਾ ਦਰਜ ਨਾ ਮੋੜਿਆ ਪਾਸਪੋਰਟ ਨਾ ਮੋੜੇ ਪੈਸੇ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਣੇ ਕਾਬੂ
Ad Position 24
No active advertisement