06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਨਮ ਦਿਹਾੜੇ ਮੌਕੇ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਆਲੋਵਾਲ ਵਿਖੇ ਕੈਂਪ ਅੱਜ ਤੋਂ

ਭਾਦਸੋਂ, 3 ਅਗਸਤ (ਗੁਰਬਖਸ ਸਿੰਘ ਵੜੈਚ)-20ਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਆਲੋਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਮੌਕੇ ਇਲਾਕੇ ’ਚ ਸਮਾਜ ਸੇਵਾ ਦੇ ਖੇਤਰ ’ਚ ਵਡਮੁੱਲਾ ਯੋਗਦਾਨ ਪਾ ਰਹੀ ਸੰਸਥਾ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਚੇਅਰਮੈਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ 4 ਅਗਸਤ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

Ad Position 21
No active advertisement
ਐਡਵੋਕੇਟ ਸਤਬੀਰ ਸਿੰਘ ਖੱਟੜਾ ਚੇਅਰਮੈਨ ਪਟਿਆਲਾ ਵੈਲਫੇਅਰ ਸੁਸਾਇਟੀ। ਅਜੀਤ ਤਸਵੀਰ 04-08-2026
ਭਾਦਸੋਂ, 3 ਅਗਸਤ (ਗੁਰਬਖਸ ਸਿੰਘ ਵੜੈਚ)-20ਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਆਲੋਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਮੌਕੇ ਇਲਾਕੇ ’ਚ ਸਮਾਜ ਸੇਵਾ ਦੇ ਖੇਤਰ ’ਚ ਵਡਮੁੱਲਾ ਯੋਗਦਾਨ ਪਾ ਰਹੀ ਸੰਸਥਾ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਚੇਅਰਮੈਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ 4 ਅਗਸਤ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ 5 ਅਗਸਤ ਨੂੰ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਨ ਨੂੰ ਗਲੋਬਲ ਵਾਰਮਿੰਗ ਤੋਂ ਬਚਾਉਣ ਲਈ ਸਾਨੂੰ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਜੋ ਵੱਧ ਰਹੀ ਤਪਸ਼ ਨੂੰ ਰੋਕਿਆ ਜਾ ਸਕੇ ਇਸੇ ਉਪਰਾਲੇ ਤਹਿਤ 5 ਅਗਸਤ ਨੂੰ ਪ੍ਰਸ਼ਾਦ ਦੇ ਰੂਪ ਵਿਚ ਸੰਗਤ ਬੂਟੇ ਵੀ ਵੰਡੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਪਿੰਡ ਘੇਲ ਨੂੰ ਬਰਤਨਾਂ ਦੀ ਬੇਲ ਭੇਟ ਅਗਲੀ ਖ਼ਬਰ ਐਸ. ਸੀ. ਵਿੰਗ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਵਲੋਂ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਮੀਟਿੰਗਾਂ ਜਾਰੀ
Ad Position 24
No active advertisement