06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੀਨੀਅਰ ਅਕਾਲੀ ਦਲ ਆਗੂ ਬਲਵੀਰ ਸਿੰਘ ਬਾਜਵਾ ਮੈੜਾਂ ਮੰਡਲਾਂ ਨੂੰ ਸਦਮਾ-ਮਾਤਾ ਦਾ ਦਿਹਾਂਤ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਟਕਸਾਲੀ ਅਕਾਲੀ ਆਗੂ ਤੇ ਮੈੜਾਂ ਮੰਡਲਾਂ ਸਾਬਕਾ ਸਰਪੰਚ ਬਲਵੀਰ ਸਿੰਘ ਬਾਜਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਗੁਰਦੀਸ਼ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਇੰਚਾਰਜ ਹਲਕਾ ਅਮਲੋਹ, ਸਰਬਜੀਤ ਸਿੰਘ ਝਿੰਜਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਜਥੇ.

Ad Position 21
No active advertisement
ਮਾਤਾ ਗੁਰਦੀਸ਼ ਕੌਰ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਟਕਸਾਲੀ ਅਕਾਲੀ ਆਗੂ ਤੇ ਮੈੜਾਂ ਮੰਡਲਾਂ ਸਾਬਕਾ ਸਰਪੰਚ ਬਲਵੀਰ ਸਿੰਘ ਬਾਜਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਗੁਰਦੀਸ਼ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਇੰਚਾਰਜ ਹਲਕਾ ਅਮਲੋਹ, ਸਰਬਜੀਤ ਸਿੰਘ ਝਿੰਜਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਮਨਦੀਪ ਸਿੰਘ ਕਿੱਕੀ, ਸੀਨੀਅਰ ਅਕਾਲੀ ਆਗੂ ਪ੍ਰਦੀਪ ਸਿੰਘ ਕਲੌੜ, ਬਹਾਦਰ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ ਥਾਬਲਾਂ, ਗੁਰਮੀਤ ਸਿੰਘ ਧਾਲੀਵਾਲ, ਹੈਪੀ ਨਾਹਨਹੇੜੀ, ਸਤਨਾਮ ਸਿੰਘ, ਡਾ. ਰਾਜ਼ਨ, ਕੁਲਵਿੰਦਰ ਸਿੰਘ ਬਿਲਾਸਪੁਰ, ਐਸ.ਐਚ.ਓ. ਰਾਜਵੰਤ ਸਿੰਘ, ਇੰਸਪੈਕਟਰ ਸ਼ਮਸ਼ੇਰ ਸਿੰਘ, ਇਕਬਾਲ ਸਿੰਘ ਥਾਬਲਾਂ, ਮਨਪ੍ਰੀਤ ਸਿੰਘ, ਓਮ ਪ੍ਰਕਾਸ਼ ਤਾਂਗੜੀ, ਭੂਸ਼ਣ ਕੁਮਾਰ, ਮਨਿੰਦਰਪਾਲ ਸਿੰਘ ਡਾਇਰੈਕਟਰ ਮਿਲਕਫੈਡ, ਭੁਪਿੰਦਰ ਸਿੰਘ ਮਾਨ, ਭੁਪਿੰਦਰ ਸਿੰਘ ਭਿੰਦਾ, ਸਵਰਨ ਸਿੰਘ ਸ਼ਿਵਦਾਸਪੁਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ ਹਾਈ ਕੋਰਟ ਦੇ ਫ਼ੈਸਲੇ ’ਤੇ ਟਿੱਪਣੀ ਅਦਾਲਤ ਦੀ ਤੌਹੀਨ-ਡਾ. ਨਰੇਸ਼ ਚੌਹਾਨ ਅਗਲੀ ਖ਼ਬਰ ਜੀ.ਪੀ.ਐਸ. ਨੇ ਪੰਜਾਬ ਸਕੂਲ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਵਿਚ ਜਿੱਤੇ 6 ਤਗਮੇ 3 ਸੋਨ, 1 ਚਾਂਦੀ ਤੇ 2 ਕਾਂਸੀ ਦੇ ਤਗਮਿਆ...
Ad Position 24
No active advertisement