05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ ਵਿਖੇ ਸ਼ੁਰੂ ਕੀਤਾ ਨਸ਼ਾ ਮੁਕਤੀ ਅਭਿਆਨ ਐਸ.ਡੀ.ਐਮ. ਕਾਲਾ ਰਾਮ ਕਾਂਸਲ ਅਤੇ ਵਰੁਣ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ

ਪਾਤੜਾਂ, 5 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ ਵਿਖੇ ਭੈਣਾਂ ਵਲੋਂ ਨਸ਼ਾ ਮੁਕਤ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿਚ ਐਸ. ਡੀ.

Ad Position 21
No active advertisement
ਅਜੀਤ ਡੈਸਕ 06-08-2026
ਪਾਤੜਾਂ, 5 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ ਵਿਖੇ ਭੈਣਾਂ ਵਲੋਂ ਨਸ਼ਾ ਮੁਕਤ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿਚ ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਅਤੇ ਵਰੁਣ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਰੁਣ ਕਾਂਸਲ ਨੇ ਕਿਹਾ ਕੀ ਹਰ ਨਾਗਰਿਕ ਨੂੰ ਧਾਰਮਿਕ ਸਥਾਨਾਂ ਨਾਲ ਜੁੜਨਾ ਸਮੇਂ ਦੀ ਬਹੁਤ ਲੋੜ ਹੈ। ਕਿਉਂਕਿ ਸਮਾਜ ਵਿਚ ਨਸ਼ਾ ਬਹੁਤ ਵੱਧ ਗਿਆ ਹੈ ਅਤੇ ਲੋਕਾਂ ਵਿਚ ਸਹਿਣਸ਼ੀਲਤਾ ਅਤੇ ਪਿਆਰ ਖਤਮ ਹੋ ਗਿਆ ਹੈ। ਜਿਸ ਕਰਕੇ ਸਮਾਜ ਵਿਚ ਹਰ ਨਾਗਰਿਕ ਪ੍ਰੇਸ਼ਾਨ ਰਹਿੰਦਾ ਹੈ। ਬ੍ਰਹਮ ਕੁਮਾਰੀ ਆਸ਼ਰਮ ਵਲੋਂ ਦਸ ਕਰੋੜ ਲੋਕਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਮੁਕਤ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ ਜੋ ਕਿ ਸ਼ਲਾਘਾਯੋਗ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਬੀਬਾ ਗਨੀਵ ਕੌਰ ਮਜੀਠੀਆ ਨਾਲ ਕਥਿਤ ਦੁਰਵਿਹਾਰ ਲੋਕਤੰਤਰ ਦੀ ਮਰਿਆਦਾ ’ਤੇ ਸਵਾਲ-ਮੁਕਾਰੋਂਪੁਰ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਗਾਜੇਵਾਸ ਦੇ ਵਿਕਾਸ ਲਈ ਪੰਚਾਇਤ ਨੂੰ ਸੌਂਪਿਆ 26.5 ਲੱਖ ਦੀ ਗ੍ਰਾਂਟ ਦਾ ਚੈੱਕ
Ad Position 24
No active advertisement