ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਦਾ ਸੁਖਬੀਰ ਨੇ ਕੀਤਾ ਸਨਮਾਨ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਐਸ. ਐਸ.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਨਮਾਨ ਕਰਦੇ ਹੋਏ, ਨਾਲ ਹਲਕਾ ਇੰਚਾਰਜ ਬਲਜੀਤ ਸਿੰਘ ਭੱਟਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ ਲੀਡਰਸ਼ਿਪ। ਅਜੀਤ ਤਸਵੀਰ
08-08-2026