07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਯੂਨੀਵਰਸਿਟੀ ਦੇ ਸਾਹਮਣੇ ਤੋਂ ਸਕੂਟਰੀ ਚੋਰੀ

ਪਟਿਆਲਾ, 7 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੀ ਗਲੀ ’ਚ ਕੋਈ ਖੜ੍ਹੀ ਕੀਤੀ ਸਕੂਟਰੀ ਚੋਰੀ ਕਰ ਕੇ ਲੈ ਗਿਆ ਹੈ। ਉਕਤ ਸ਼ਿਕਾਇਤ ਜਗਜੀਤ ਸਿੰਘ ਵਾਸੀ ਘਨੌਰ ਨੇ ਥਾਣਾ ਅਰਬਨ ਅਸਟੇਟ ’ਚ ਦਰਜ ਕਰਵਾਈ ਕਿ ਉਸ ਨੇ ਪੰਜਾਬੀ ਯੂਨੀਵਰਸਿਟੀ ਸਾਹਮਣੇ ਮਹਿਤਾ ਸਵੀਟਸ ਵਾਲੀ ਗਲੀ ’ਚ ਸਕੂਟਰੀ ਖੜ੍ਹੀ ਕੀਤੀ ਸੀ ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਦੋਪਹੀਆ ਵਾਹਨ ਗ਼ਾਇਬ ਸੀ।

Ad Position 21
No active advertisement
ਅਜੀਤ ਡੈਸਕ 08-08-2026
ਪਟਿਆਲਾ, 7 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੀ ਗਲੀ ’ਚ ਕੋਈ ਖੜ੍ਹੀ ਕੀਤੀ ਸਕੂਟਰੀ ਚੋਰੀ ਕਰ ਕੇ ਲੈ ਗਿਆ ਹੈ। ਉਕਤ ਸ਼ਿਕਾਇਤ ਜਗਜੀਤ ਸਿੰਘ ਵਾਸੀ ਘਨੌਰ ਨੇ ਥਾਣਾ ਅਰਬਨ ਅਸਟੇਟ ’ਚ ਦਰਜ ਕਰਵਾਈ ਕਿ ਉਸ ਨੇ ਪੰਜਾਬੀ ਯੂਨੀਵਰਸਿਟੀ ਸਾਹਮਣੇ ਮਹਿਤਾ ਸਵੀਟਸ ਵਾਲੀ ਗਲੀ ’ਚ ਸਕੂਟਰੀ ਖੜ੍ਹੀ ਕੀਤੀ ਸੀ ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਦੋਪਹੀਆ ਵਾਹਨ ਗ਼ਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਧਾਰਸੀ ’ਚ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ 39ਵਾਂ ਮਹਾਨ ਖ਼ੂਨਦਾਨ ਕੈਂਪ ਲਗਾਇਆ
Ad Position 24