07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੰਗਤ ਰਾਏ ਗਰਗ ਦੀ ਤੀਸਰੀ ਬਰਸੀ ਮਨਾਈ

ਪਟਿਆਲਾ, 7 ਅਗਸਤ (ਮਨਦੀਪ ਸਿੰਘ ਖਰੌੜ)-ਸਮਾਜ ਸੇਵੀ ਤੇ ਕਾਰੋਬਾਰੀ ਸ੍ਰੀ ਮੰਗਤ ਰਾਏ ਗਰਗ ਦੀ ਤੀਸਰੀ ਬਰਸੀ ਮੌਕੇ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਕੇ ਸੰਬੰਧੀਆਂ ਵਲੋਂ ਰਾਜਪੁਰਾ ਰੋਡ ’ਤੇ ਲੰਗਰ ਲਗਾਇਆ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਮੋਹਿਤ ਗਰਗ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਅਕਸਰ ਸਮਾਜ ਸੇਵਾ ’ਚ ਵਧ ਚੜ੍ਹ ਕੇ ਹਿੱਸਾ ਲੈਂਦੇ ਸੀ, ਜਿਸ ਤਹਿਤ ਉਹ ਉਨ੍ਹਾਂ ਦੀਆਂ ਪਰੰਪਰਾਵਾਂ ਨੂੰ ਜਾਰੀ ਰੱਖਦਿਆਂ ਉਨ੍ਹਾਂ ਦੀ ਹਰ ਬਰਸੀ ’ਤੇ ਸਮਾਜ ਸੇਵਾ ਦੇ ਕੰਮਾਂ ’ਚ ਯੋਗਦਾਨ ਪਾਉਂਦੇ ਹਨ।

Ad Position 21
No active advertisement
ਅਜੀਤ ਡੈਸਕ 08-08-2026
ਪਟਿਆਲਾ, 7 ਅਗਸਤ (ਮਨਦੀਪ ਸਿੰਘ ਖਰੌੜ)-ਸਮਾਜ ਸੇਵੀ ਤੇ ਕਾਰੋਬਾਰੀ ਸ੍ਰੀ ਮੰਗਤ ਰਾਏ ਗਰਗ ਦੀ ਤੀਸਰੀ ਬਰਸੀ ਮੌਕੇ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਕੇ ਸੰਬੰਧੀਆਂ ਵਲੋਂ ਰਾਜਪੁਰਾ ਰੋਡ ’ਤੇ ਲੰਗਰ ਲਗਾਇਆ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਮੋਹਿਤ ਗਰਗ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਅਕਸਰ ਸਮਾਜ ਸੇਵਾ ’ਚ ਵਧ ਚੜ੍ਹ ਕੇ ਹਿੱਸਾ ਲੈਂਦੇ ਸੀ, ਜਿਸ ਤਹਿਤ ਉਹ ਉਨ੍ਹਾਂ ਦੀਆਂ ਪਰੰਪਰਾਵਾਂ ਨੂੰ ਜਾਰੀ ਰੱਖਦਿਆਂ ਉਨ੍ਹਾਂ ਦੀ ਹਰ ਬਰਸੀ ’ਤੇ ਸਮਾਜ ਸੇਵਾ ਦੇ ਕੰਮਾਂ ’ਚ ਯੋਗਦਾਨ ਪਾਉਂਦੇ ਹਨ। ਇਸੇ ਤਹਿਤ ਅੱਜ ਉਨ੍ਹਾਂ ਨੇ ਅਰਬਨ ਅਸਟੇਟ ਅਟਵਾਲ ਪੈਟਰੋਲ ਪੰਪ ’ਤੇ ਲੰਗਰ ਲਗਾਇਆ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਫੁਲ ਭੇਟ ਕਰਨ ਪਹੁੰਚੇ ਮੋਹਿਤ ਗਰਗ, ਕਪਿਲ ਗੁਪਤਾ, ਲਲਿਤ ਸਿੰਗਲਾ, ਠੇਕੇਦਾਰ ਬਲਵੰਤ ਰਾਏ, ਗੁਰਮੁਖ ਰਾਏ, ਇਕਬਾਲ ਸਿੰਘ ਪੰਨੂੰ, ਬਲਜੀਤ ਸਿੰਘ ਕਲੇਰ, ਗੁਰਮੁਖ ਸਿੰਘ, ਅਨਿਲ ਕੁਮਾਰ, ਸੰਜੀਵ ਕੁਮਾਰ, ਸੋਨੂੰ, ਰਮੇਸ਼ ਮਹਿਤਾ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਡਟ ਕੇ ਖੜ੍ਹਾ ਰਿਹਾ ਹੈ-ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ ਪਿੰਡ ਘੜਾਮ ਵਿਖੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24