09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

47 ਲੱਖ ਦੀ ਮਾਰੀ ਠੱਗੀ

ਪਟਿਆਲਾ, 8 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 09-08-2026
ਪਟਿਆਲਾ, 8 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਸਾਇਬਰ ਕਰਾਇਮ ਥਾਣੇ ਵਲੋਂ ਰੋਮਿਕਾ ਗੋਇਲ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ, ਜਿਸ ਵਿਚ ਦੱਸਿਆ ਗਿਆ ਕਿ ਉਸ ਨੂੰ ਪੈਸੇ ਦੁਗਣੇ ਕਰਨ ਦਾ ਝਾਂਸਾ ਦੇ ਕੇ 47 ਲੱਖ 29 ਹਜ਼ਾਰ ਰੁਪਏ ਦੇ ਕਰੀਬ ਨਿਵੇਸ਼ ਕਰਵਾ ਲਏ ਗਏ। ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮਾਂ ’ਚ ਹੋ ਰਹੇ ਇਕੱਠ ਪੰਜਾਬ ’ਚ ਮੁੜ ਕਾਂਗਰਸ ਸਰਕਾਰ ਦੇ ਸੰਕੇਤ-ਡਾ. ਢੋਲੇਵਾਲ ਅਗਲੀ ਖ਼ਬਰ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24