10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਨਜੀਤ ਭਾਰਤੀ ਬਣੇ ਸਹਾਇਕ ਥਾਣੇਦਾਰ

ਖਨੌਰੀ, 9 ਅਗਸਤ (ਬਲਵਿੰਦਰ ਸਿੰਘ ਥਿੰਦ)-ਥਾਣਾ ਸ਼ੁਤਰਾਣਾ ਵਿਖੇ ਹੌਲਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਮਨਜੀਤ ਭਾਰਤੀ ਨੂੰ ਪੁਲਿਸ ਵਿਭਾਗ ਵਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ. ਐੱਸ.

Ad Position 21
No active advertisement
ਅਜੀਤ ਡੈਸਕ 10-08-2026
ਖਨੌਰੀ, 9 ਅਗਸਤ (ਬਲਵਿੰਦਰ ਸਿੰਘ ਥਿੰਦ)-ਥਾਣਾ ਸ਼ੁਤਰਾਣਾ ਵਿਖੇ ਹੌਲਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਮਨਜੀਤ ਭਾਰਤੀ ਨੂੰ ਪੁਲਿਸ ਵਿਭਾਗ ਵਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ. ਐੱਸ. ਆਈ.) ਬਣਾਇਆ ਗਿਆ ਹੈ। ਮਨਜੀਤ ਭਾਰਤੀ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸਵ. ਮੋਤੀ ਲਾਲ ਛਾਛੀਆ ਦੇ ਸਪੁੱਤਰ ਹਨ। ਉਨ੍ਹਾਂ ਆਪਣੀ ਪਦਉੱਨਤੀ ਲਈ ਐੱਸ. ਐੱਸ. ਪੀ. ਪਟਿਆਲਾ ਵਰੁਣ ਸ਼ਰਮਾ, ਡੀ. ਐੱਸ. ਪੀ. ਪਾਤੜਾਂ ਗੁਰਦੀਪ ਸਿੰਘ, ਐੱਸ. ਐੱਚ. ਓ. ਪਾਤੜਾਂ ਗਗਨਦੀਪ ਸਿੰਘ ਤੇ ਐੱਸ. ਐੱਚ. ਓ. ਸ਼ੁਤਰਾਣਾ ਬਲਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਲਿਖਿਆ ਪੱਤਰ ਸਵਾਗਤਯੋਗ-ਬਹਿਰੂ ਅਗਲੀ ਖ਼ਬਰ ਦੁਕਾਨ ਤੇ ਘਰ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 24 ਲੱਖ
Ad Position 24