10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੁੱਖ ਮੰਤਰੀ ਵਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਲਿਖਿਆ ਪੱਤਰ ਸਵਾਗਤਯੋਗ-ਬਹਿਰੂ

ਦੇਵੀਗੜ੍ਹ, 9 ਅਗਸਤ (ਰਾਜਿੰਦਰ ਸਿੰਘ ਮੌਜੀ)-ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੋ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤਾਂ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਕੁੱਝ ਸਮੇਂ ਤੋਂ ਆਪਣੇ ਵਕੀਲਾਂ ਰਾਹੀਂ ਕੁਝ ਦਿਨਾਂ ਲਈ ਪੈਰੋਲ ਦੀ ਹਾਈ ਕੋਰਟ ’ਚ ਮੰਗ ਕੀਤੀ ਜਾ ਰਹੀ ਸੀ। ਕੇਂਦਰ ਤੇ ਰਾਜ ਸਰਕਾਰ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਗੈਰ ਕਾਨੂੰਨੀ ਰੋਕਾਂਵਾਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਸਨ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਪੈਰੋਲ ਦੇਣ ਲਈ ਪੰਜਾਬ ਦੇ ਰਾਜਪਾਲ ਨੂੰ ਇਕ ਪੱਤਰ ਲਿਖਿਆ ਗਿਆ ਹੈ ਉਸ ’ਤੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੇਰ ਆਏ ਦਰੁਸਤ ਆਏ ਫਿਰ ਵੀ ਮੁੱਖ ਮੰਤਰੀ ਵਲੋਂ ਬਿਮਾਰ ਮਾਂ ਨੂੰ ਪੁੱਤਰ ਨਾਲ ਮਿਲਾਉਣ ਲਈ ਰਾਜਪਾਲ ਨੂੰ ਪੱਤਰ ਲਿਖਣਾ ਸਵਾਗਤਯੋਗ ਹੈ।

Ad Position 21
No active advertisement
ਅਜੀਤ ਡੈਸਕ 10-08-2026
ਦੇਵੀਗੜ੍ਹ, 9 ਅਗਸਤ (ਰਾਜਿੰਦਰ ਸਿੰਘ ਮੌਜੀ)-ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੋ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤਾਂ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਕੁੱਝ ਸਮੇਂ ਤੋਂ ਆਪਣੇ ਵਕੀਲਾਂ ਰਾਹੀਂ ਕੁਝ ਦਿਨਾਂ ਲਈ ਪੈਰੋਲ ਦੀ ਹਾਈ ਕੋਰਟ ’ਚ ਮੰਗ ਕੀਤੀ ਜਾ ਰਹੀ ਸੀ। ਕੇਂਦਰ ਤੇ ਰਾਜ ਸਰਕਾਰ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਗੈਰ ਕਾਨੂੰਨੀ ਰੋਕਾਂਵਾਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਸਨ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਪੈਰੋਲ ਦੇਣ ਲਈ ਪੰਜਾਬ ਦੇ ਰਾਜਪਾਲ ਨੂੰ ਇਕ ਪੱਤਰ ਲਿਖਿਆ ਗਿਆ ਹੈ ਉਸ ’ਤੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੇਰ ਆਏ ਦਰੁਸਤ ਆਏ ਫਿਰ ਵੀ ਮੁੱਖ ਮੰਤਰੀ ਵਲੋਂ ਬਿਮਾਰ ਮਾਂ ਨੂੰ ਪੁੱਤਰ ਨਾਲ ਮਿਲਾਉਣ ਲਈ ਰਾਜਪਾਲ ਨੂੰ ਪੱਤਰ ਲਿਖਣਾ ਸਵਾਗਤਯੋਗ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਦੇਰੀ ਤੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਭੇਜੇ ਪੱਤਰ ’ਤੇ ਤਰੁੰਤ ਫੈਸਲਾ ਲਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਨਾਭਾ ਦੀ ਸਰੈਣਦਾਸ ਕਾਲੋਨੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਮਨਜੀਤ ਭਾਰਤੀ ਬਣੇ ਸਹਾਇਕ ਥਾਣੇਦਾਰ
Ad Position 24