ਡਾ. ਸੁਖਜੋਤ ਸਿੰਘ ਨੇ ਪੇਨਾਂਗ ਮਲੇਸ਼ੀਆ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਨਾਲ ਕੀਤੀ ਮੁਲਾਕਾਤ ਪੰਜਾਬੀ ਭਾਈਚਾਰੇ ਦੀ ਭਲਾਈ ਤੇ ਨੌਜਵਾਨਾਂ ਲਈ ਮਲੇਸ਼ੀਆ ’ਚ ਬਿਹਤਰ ਮੌਕਿਆਂ ਸੰਬੰਧੀ ਹੋਈ ਵਿਚਾਰ-ਚਰਚਾ
ਬਸੀ ਪਠਾਣਾਂ, 10 ਅਗਸਤ (ਰਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਡਾ. ਸੁਖਜੋਤ ਸਿੰਘ ਵਲੋਂ ਪੇਨਾਂਗ, ਮਲੇਸ਼ੀਆ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਡਾ. ਸੁਖਜੋਤ ਸਿੰਘ ਪੇਨਾਂਗ ਮਲੇਸ਼ੀਆ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਨਾਲ ਮੁਲਾਕਾਤ ਦੌਰਾਨ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
11-08-2026