12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕਿਸ਼ਨ ਗੁਰਮਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਰ ਮਨਾਇਆ ਗਿਆ। ਇਸ ਦਾ ਮਕਸਦ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਗੀਤਾਂ ਨਾਲ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 12-08-2026
ਪਟਿਆਲਾ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕਿਸ਼ਨ ਗੁਰਮਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਰ ਮਨਾਇਆ ਗਿਆ। ਇਸ ਦਾ ਮਕਸਦ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਗੀਤਾਂ ਨਾਲ ਜਾਣੂ ਕਰਵਾਉਣਾ ਸੀ। ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਮਾਗਮ ਵਿਚ ਹਿੱਸਾ ਲਿਆ। ਸਕੂਲ ਦੇ ਵਿਦਿਆਰਥੀ ਪੰਜਾਬੀ ਸਭਿਆਚਾਰਕ ਪਹਿਰਾਵਾ ਪਾ ਕੇ ਆਏ ਸਨ। ਨਾਲ ਹੀ ਪੀਂਘਾਂ, ਫੁਲਕਾਰੀਆਂ, ਖੀਰ, ਪੂੜਿਆਂ ਆਦਿ ਨੇ ਵਾਤਾਵਰਨ ਨੂੰ ਰੰਗੀਨ ਬਣਾਇਆ ਹੋਇਆ ਸੀ। ਵਿਦਿਆਰਥੀਆਂ ਨੇ ਗਿੱਧਾ, ਲੁੱਡੀ, ਸੰਮੀ, ਕਿੱਕਲੀ ਅਤੇ ਹੋਰ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦੇ ਅੰਤ ਤੇ ਪ੍ਰਿੰਸੀਪਲ ਹਿੰਮਤ ਕੌਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਡਾਇਰੈਕਟਰ ਰਮਣੀਕ ਘੁੰਮਣ ਨੇ ਬੀ.ਐਡ. ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਸੀ.ਐਚ.ਸੀ. ਬੁੱਢਾਬੜ ਅਧੀਨ ਤਕਰੀਬਨ 202 ਸਕੂਲਾਂ ਵਿਚ ਰਾਸ਼ਟਰੀ ਕ੍ਰਿਮੀ ਮੁਕਤੀ ਦਿਵਸ ਮਨਾਇਆ
Ad Position 24