11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਨੇ ਬਿਮਾਰੀ ਤੋਂ ਪੀੜਤ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਖਮਾਣੋਂ, 11 ਅਗਸਤ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਕਸ਼ਮੀਰਾ ਸਿੰਘ ਵਾਸੀ ਪਿੰਡ ਲਖਣਪੁਰ ਨੂੰ ਬਿਮਾਰੀ ਦੇ ਇਲਾਜ ਲਈ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ । ਇਸ ਮੌਕੇ ਜਥੇਦਾਰ ਰਿਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਦੇ ਕਾਰਜ ਲੰਬੇ ਸਮੇਂ ਤੋਂ ਕਰਦੀ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-08-2026
ਖਮਾਣੋਂ, 11 ਅਗਸਤ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਕਸ਼ਮੀਰਾ ਸਿੰਘ ਵਾਸੀ ਪਿੰਡ ਲਖਣਪੁਰ ਨੂੰ ਬਿਮਾਰੀ ਦੇ ਇਲਾਜ ਲਈ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ । ਇਸ ਮੌਕੇ ਜਥੇਦਾਰ ਰਿਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਦੇ ਕਾਰਜ ਲੰਬੇ ਸਮੇਂ ਤੋਂ ਕਰਦੀ ਆ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਚਲਾ ਕੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਗੁਰਚਰਨ ਸਿੰਘ ਕੋਟਾਂ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਰਾਜਵੰਤ ਸਿੰਘ ਰਾਜੂ ਲਖਣਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾਈਟ ਫ਼ਤਹਿਗੜ੍ਹ ਸਾਹਿਬ ਵਲੋਂ ਮਹੀਨਾਵਾਰ ਅਖ਼ਬਾਰ ‘ਖ਼ਬਰਚੀ’ ਦੀ ਸ਼ੁਰੂਆਤ ਅਗਲੀ ਖ਼ਬਰ ਡਾ. ਨਰੇਸ਼ ਚੌਹਾਨ ਨੇ ‘ਇਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਪਿੰਡ ਰਾਣਵਾਂ ਦਾ ਕੀਤਾ ਦੌਰਾ ਗ਼ਰੀਬ ਪਰਿਵਾਰਾਂ ਨੂੰ ਸ਼ਾਮਲਾਟ...
Ad Position 24