12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਸ਼ੂ ਹਸਪਤਾਲ ਖਮਾਣੋਂ ਵਿਖੇ ਲਗਾਏ ਆਤਮਾ ਕੈਂਪ ਅਧੀਨ ਪਸ਼ੂ ਪਾਲਕਾਂ ਨੂੰ ਧਾਤਾਂ ਦਾ ਚੂਰਾ ਵੰਡਿਆ

ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ)-ਸਿਵਲ ਵੈਟਰਨਰੀ ਹਸਪਤਾਲ ਖਮਾਣੋਂ ਵਿਖੇ ਆਤਮਾ ਸਕੀਮ ਅਧੀਨ ਪਸ਼ੂ ਭਲਾਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਆਤਮਾ ਸਕੀਮ ਅਧੀਨ 50 ਪਸ਼ੂ ਪਾਲਕਾਂ ਨੂੰ ਧਾਤਾਂ ਦਾ ਚੂਰਾ ਵੰਡਿਆ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ)-ਸਿਵਲ ਵੈਟਰਨਰੀ ਹਸਪਤਾਲ ਖਮਾਣੋਂ ਵਿਖੇ ਆਤਮਾ ਸਕੀਮ ਅਧੀਨ ਪਸ਼ੂ ਭਲਾਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਆਤਮਾ ਸਕੀਮ ਅਧੀਨ 50 ਪਸ਼ੂ ਪਾਲਕਾਂ ਨੂੰ ਧਾਤਾਂ ਦਾ ਚੂਰਾ ਵੰਡਿਆ ਗਿਆ। ਕੈਂਪ ਵਿਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਵੀ ਦਿੱਤੀ ਗਈ । ਇਸ ਦੌਰਾਨ ਬਲਜਿੰਦਰ ਸਿੰਘ ਐਸ.ਬੀ.ਆਈ, ਸਰਜਿੰਦਰ ਸਿੰਘ, ਅਨੰਦ, ਹਰਿਮਨਪ੍ਰੀਤ ਸਿੰਘ ਨੇ ਇਸ ਕੈਂਪ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਇਆ ਗਿਆ। ਇਸ ਮੌਕੇ ਵਿਰਵੈਕ ਅਤੇ ਕੋਰਸ ਕੰਪਨੀ ਵਲੋਂ ਪਸ਼ੂ ਪਾਲਕਾਂ ਲੋੜ ਅਨੁਸਾਰ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਵਿਚ ਡਾ. ਤਰਲੋਚਨ ਸਿੰਘ ਐਸ. ਵੀ. ਓ, ਡਾ. ਰਜੀਵ ਨੰਦਾ, ਵੀ.ਡੀ.ਓ, ਡਾ.ਮਨਦੀਪ ਸਿੰਘ, ਡਾ.ਸ਼ਵਿੰਦਰ ਸਿੰਘ, ਡਾ.ਅਗਮਪ੍ਰੀਤ ਸਿੰਘ, ਡਾ. ਪਰਮਜੀਤ ਸਿੰਘ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਵਾਸਤੇ ਅਮਲੋਹ ਤੋਂ ਲੰਗਰ ਦੀ ਰਸਦ ਰਵਾਨਾ ਲੰਗਰਾਂ ਲਈ ਦਸਵੰਧ... ਅਗਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
Ad Position 24