14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਦਲ ’ਤੇ ਹੋਏ ਹਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ-ਭੁੱਟਾ, ਰਿਆ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੀਤੇ ਗਏ ਹਮਲੇ ਦੀ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਇਹ ਹਮਲਾ ਸਿਰਫ਼ ਪਾਰਟੀ ਪ੍ਰਧਾਨ ’ਤੇ ਨਹੀਂ, ਸਗੋਂ ਸਮੁੱਚੇ ਸਿੱਖ ਪੰਥ ’ਤੇ ਕੀਤਾ ਹਮਲਾ ਮੰਨਿਆ ਜਾਵੇਗਾ ਅਤੇ ਇਸ ਹਮਲੇ ਦੀ ਸਰਕਾਰ ਨੂੰ ਪ੍ਰਮੁੱਖ ਏਜੰਸੀਆਂ ਤੋਂ ਡੂੰਘਾਈ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।

Ad Position 21
No active advertisement
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ। ਅਜੀਤ ਤਸਵੀਰ 14-08-2026
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੀਤੇ ਗਏ ਹਮਲੇ ਦੀ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਇਹ ਹਮਲਾ ਸਿਰਫ਼ ਪਾਰਟੀ ਪ੍ਰਧਾਨ ’ਤੇ ਨਹੀਂ, ਸਗੋਂ ਸਮੁੱਚੇ ਸਿੱਖ ਪੰਥ ’ਤੇ ਕੀਤਾ ਹਮਲਾ ਮੰਨਿਆ ਜਾਵੇਗਾ ਅਤੇ ਇਸ ਹਮਲੇ ਦੀ ਸਰਕਾਰ ਨੂੰ ਪ੍ਰਮੁੱਖ ਏਜੰਸੀਆਂ ਤੋਂ ਡੂੰਘਾਈ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਰਸੂਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਵਜੋਂ ਮਿਲੀ ਜ਼ਿੰਮੇਵਾਰੀ ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਡੇਰਾ ਸ਼ਿਵ ਮੰਦਰ ਦੇ ਕੈਂਪ ਵਿਚ ਕਾਵੜੀਆਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24