13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ-ਧਰਮਸੋਤ

ਭਾਦਸੋਂ, 13 ਅਗਸਤ (ਗੁਰਬਖਸ ਸਿੰਘ ਵੜੈਚ)-ਪਿੰਡ ਖਨੌੜਾ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਹੋਈ ਅਹਿਮ ਮੀਟਿੰਗ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਧਰਮਸੋਤ ਨੇ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਚਹੇਤਿਆ ਨੂੰ ਫਾਇਦਾ ਦੇਣ ਲਈ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 14-08-2026
ਭਾਦਸੋਂ, 13 ਅਗਸਤ (ਗੁਰਬਖਸ ਸਿੰਘ ਵੜੈਚ)-ਪਿੰਡ ਖਨੌੜਾ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਹੋਈ ਅਹਿਮ ਮੀਟਿੰਗ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਧਰਮਸੋਤ ਨੇ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਚਹੇਤਿਆ ਨੂੰ ਫਾਇਦਾ ਦੇਣ ਲਈ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕੋ ਇਕ ਕਾਂਗਰਸ ਪਾਰਟੀ ਹੀ ਹੈ ਜੋ ਦੇਸ਼ ਤੇ ਸੂਬਿਆ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਕਰ ਸਕਦੀ ਹੈ। ਮੀਟਿੰਗ ’ਚ ਸਾ. ਚੈਅਰਮੈਨ ਮਹੰਤ ਹਰਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਾਤੀਵਾਲ, ਗੁਰਬਚਨ ਸਿੰਘ ਬਿੱਲੂ, ਹਰਮੀਤ ਸਿੰਘ ਹੈਪੀ ਗੋਬਿੰਦਪੁਰਾ, ਰਵਿੰਦਰ ਸਿੰਘ ਮੁੰਗੋਂ, ਸਾਬਕਾ ਚੇਅਰਮੈਨ ਮੱਖਣ ਸਿੰਘ ਟੌਹੜਾ, ਜਸਪਾਲ ਸਿੰਘ ਚੈਹਿਲ, ਸੁਰਜੀਤ ਸਿੰਘ ਦਰਗਾਪੁਰ, ਸੰਤੋਖ ਸਿੰਂਘ ਬੁੱਗਾ, ਜਤਿੰਦਰ ਸਿੰਘ ਬੰਟੀ ਸਿੱਧੂ, ਗੁਰਮੀਤ ਸਿੰਘ, ਅਮਰੀਸ ਸਿੰਘ, ਗੋਪਾਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਪੰਜਾਬ ਦੇ ਹਿਤਾਂ ਨਾਲ ਸੌਦਾ ਕੀਤਾ-ਜੌੜਾਮਾਜਰਾ ਅਗਲੀ ਖ਼ਬਰ ਮੈਰਾਥਨ ਦੌੜ ’ਚ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ
Ad Position 24