13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਨਾਂਦੇੜ ਸਾਹਿਬ ਵਿਖੇ ਹਮਲਾ ਮੰਦਭਾਗਾ ਤੇ ਨਿੰਦਣਯੋਗ-ਸੁਖਬੀਰ ਕੌਰ ਸੁਹਾਵੀ

ਖਮਾਣੋਂ, 13 ਅਗਸਤ (ਜੋਗਿੰਦਰ ਪਾਲ)-ਸੁਖਬੀਰ ਕੌਰ ਸੁਹਾਵੀ ਨੇ ਸ੍ਰੀ ਨਾਂਦੇੜ ਸਾਹਿਬ ਮਹਾਰਾਸ਼ਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਪਵਿੱਤਰ ਗੁਰਧਾਮ ਵਿਖੇ ਅਜਿਹੀ ਹਿੰਸਕ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਤੇ ਸਿੱਖ ਕੌਮ ਦੀਆਂ ਰਵਾਇਤਾਂ ਦੇ ਅਨੁਕੂਲ ਨਹੀਂ ਹਨ।

Ad Position 21
No active advertisement
ਅਜੀਤ ਡੈਸਕ 14-08-2026

Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਸੈਂਪਲਾ, ਭਾਈ ਰਵਿੰਦਰ ਸਿੰਘ ਖ਼ਾਲਸਾ, ਫੋਰਮੈਨ ਬਲਵੀਰ ਸਿੰਘ ਸਿੱਧੂ ਤੇ ਸਵਰਨ ਸਿੰਘ ਸ਼ਿਵਦਾਸਪੁਰ ਸੁਖਬੀਰ ਸਿ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਲਈ ਟਰੇਨਿੰਗ ਕੈਂਪ
Ad Position 24