17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਲੀਨਾਂ ਖੁਰਦ ਵਿਖੇ ਵੋਟ ਸੂਚੀਆਂ ਦੀ ਜਾਂਚ ਸੰਬੰਧੀ ਲਗਾਇਆ ਵਿਸ਼ੇਸ਼ ਕੈਂਪ

ਜਖਵਾਲੀ 16 ਅਗਸਤ (ਨਿਰਭੈ ਸਿੰਘ)-ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੋਟਰ ਸੂਚੀਆਂ ਦੀ ਪੜਤਾਲ ਲਈ ਪਿੰਡ ਨਲੀਨਾ ਖ਼ੁਰਦ ਵਿਖੇ ਪੋਲਿੰਗ ਬੂਥ ‘ਤੇ ਵਿਸ਼ੇਸ਼ ਕੈਂਪ ਲਗਾਇਆ। ਇਸ ਸੰਬੰਧੀ ਬੀ.

Ad Position 21
No active advertisement
ਅਜੀਤ ਡੈਸਕ 17-08-2026
ਜਖਵਾਲੀ 16 ਅਗਸਤ (ਨਿਰਭੈ ਸਿੰਘ)-ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੋਟਰ ਸੂਚੀਆਂ ਦੀ ਪੜਤਾਲ ਲਈ ਪਿੰਡ ਨਲੀਨਾ ਖ਼ੁਰਦ ਵਿਖੇ ਪੋਲਿੰਗ ਬੂਥ ‘ਤੇ ਵਿਸ਼ੇਸ਼ ਕੈਂਪ ਲਗਾਇਆ। ਇਸ ਸੰਬੰਧੀ ਬੀ. ਐਲ. ਓ. ਦਰਬਾਰਾ ਸਿੰਘ ਰੁੜਕੀ ਨੇ ਦੱਸਿਆ ਕਿ ਪਿੰਡ ਨਲੀਨਾ ਖ਼ੁਰਦ ਵਿਖੇ ਬੂਥ ਨੰ: 150 ਦੇ ਵੋਟਰਾਂ ਨੂੰ ਵੋਟ ਸੂਚੀ ਦੀ ਮੁੱਢਲੀ ਜਾਂਚ ਕਰਵਾਈ ਗਈ। ਉਨ੍ਹਾਂ ਵੋਟਰਾਂ ਨੂੰ ਆਪਣੀ ਵੋਟ ਸੰਬੰਧੀ ਕੋਈ ਇਤਰਾਜ਼ ਹੋਵੇ ਤਾਂ ਉਹ 12 ਸਤੰਬਰ ਤੱਕ ਆਪਣਾ ਇਤਰਾਜ਼ ਦਰਜ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ‘ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਅਗਲੀ ਖ਼ਬਰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਲਹਿਰਾਇਆ ਕੌਮੀ ਤਿਰੰਗਾ * ਸਾਡੀ ਸਰਕਾਰ ਨੇ...
Ad Position 24