18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਕੰਪਿਊਟਰ ਬੇਸਡ ਆਇਲਟਸ ’ਚ 7 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਪ੍ਰਿੰਸ ਸ਼ਰਮਾ ਵਾਸੀ ਕੋਟਕਪੂਰਾ ਨੇ ਆਇਲਟਸ ’ਚੋਂ 7 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.

Ad Position 21
No active advertisement
ਅਚੀਵਰ ਪੁਆਇੰਟ ਸੈਂਟਰ ਦੇ ਡਾਇਰੈਕਟਰ ਬਰਿੰਦਰ ਸਿੰਘ ਵਿਦਿਆਰਥੀ ਪ੍ਰਿੰਸ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਝੋਕ ਸਰਕਾਰੀ ਦੀ ਨਵੀਂ ਚੁਣੀ ਗਈ ਪਿੰਡ ਇਕਾਈ ਦੇ ਅਹੁਦੇਦਾਰ ਅੰਤਰਿੰਗ ਕਮੇਟੀ ਮੈਂਬਰ ਪੰਜਾਬ ਜਸਪਿੰਦਰ ਸਿੰਘ ਰੁਪੱਈਆਂ ਵਾਲਾ ਅਤੇ ਹੋਰ ਆਗੂਆਂ ਨਾਲ। ਤਸਵੀਰ: ਆਰ.ਐਸ.ਧੁੰਨਾ 18-08-2026
ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਪ੍ਰਿੰਸ ਸ਼ਰਮਾ ਵਾਸੀ ਕੋਟਕਪੂਰਾ ਨੇ ਆਇਲਟਸ ’ਚੋਂ 7 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥੀ ਪ੍ਰਿੰਸ ਸ਼ਰਮਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 7 ਬੈਂਡ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਆਜ਼ਾਦੀ ਦਿਵਸ ਮਨਾਇਆ ਹੈਪੀ ਰੋਮਾਣਾ ਆਲ ਇੰਡੀਆ ਕਾਂਗਰਸ ਕਮੇਟੀ ਮਨਿਊਰਿਟੀ ਡਿਪਾਰਟਮੈਂਟ... ਅਗਲੀ ਖ਼ਬਰ ਸਿੰਕਦਰ ਸਿੰਘ ਗਿੱਲ ਤੇ ਰਾਜਪਾਲ ਸਿੰਘ ਬਰਾੜ ਆਜ਼ਾਦੀ ਦਿਹਾੜੇ ’ਤੇ ਹੌਲਦਾਰ ਗੁਰਸੇਵਕ ਸਿੰਘ ਸਨਮਾਨਿਤ
Ad Position 24