19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਰੋਸ ਮਾਰਚ ਕੱਲ੍ਹ

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ 20 ਅਗਸਤ ਨੂੰ ਖਮਾਣੋਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਜਾਰੀ ਕੀਤੇ ਪੋਸਟਰ ਅਨੁਸਾਰ ਇਸ ਦਿਨ ਸਵੇਰੇ 10:30 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਕਿਸਾਨ ਇਕੱਠੇ ਹੋਣਗੇ।

Ad Position 21
No active advertisement
ਅਜੀਤ ਡੈਸਕ 19-08-2026
ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ 20 ਅਗਸਤ ਨੂੰ ਖਮਾਣੋਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਜਾਰੀ ਕੀਤੇ ਪੋਸਟਰ ਅਨੁਸਾਰ ਇਸ ਦਿਨ ਸਵੇਰੇ 10:30 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਕਿਸਾਨ ਇਕੱਠੇ ਹੋਣਗੇ। ਇਸ ਉਪਰੰਤ ਕਿਸਾਨਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਗਰਚਾ ਵਲੋਂ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਸਰਹਿੰਦ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਜ ਸਿੰਘ ਮਹਿਲੀਆ ਨੂੰ ਸਟੇਟ ਐਵਾਰਡ ਮਿਲਣ ’ਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲੋਂ ਵਧਾਈਆਂ ਬਾਲ ਸਹਿਤ ’ਚ ਪਾਏ ਯੋਗਦ...
Ad Position 24