20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਆਲ ਇੰਡੀਆ ਐਕਸ ਪੈਰਾ ਮਿਲਟਰੀ ਵੈੱਲਫੇਅਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਜ਼ੋਨ ਦੀ ਮੀਟਿੰਗ ਭਲਕੇ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਰਾਜਿੰਦਰ ਸਿੰਘ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਵੈੱਲਫੇਅਰ ਐਸੋਸੀਏਸ਼ਨ . ਫਤਹਿਗੜ੍ਹ ਸਾਹਿਬ ਜੋਨ ਦੀ ਤਿਮਾਹੀ ਮੀਟਿੰਗ 21 ਅਗਸਤ ਦਿਨ ਸ਼ੁੱਕਰਵਾਰ ਨੂੰ ਡੀ.

Ad Position 21
No active advertisement
ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਰਾਜਿੰਦਰ ਸਿੰਘ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਵੈੱਲਫੇਅਰ ਐਸੋਸੀਏਸ਼ਨ .ਫਤਹਿਗੜ੍ਹ ਸਾਹਿਬ ਜੋਨ ਦੀ ਤਿਮਾਹੀ ਮੀਟਿੰਗ 21 ਅਗਸਤ ਦਿਨ ਸ਼ੁੱਕਰਵਾਰ ਨੂੰ ਡੀ.ਸੀ ਦਫ਼ਤਰ ਦੀ ਕੰਟੀਨ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਰਿਟਾਇਰ ਹੋ ਚੁੱਕੇ ਪੈਨਸ਼ਨਰਾਂ ਦੀਆਂ ਦੁੱਖ ਤਕਲੀਫ਼ਾਂ ਅਤੇ ਸ਼ਿਕਾਇਤਾਂ ਦੇ ਨਿਵਾਰਨ ਸਬੰਧੀ ਅਤੇ ਸਰਕਾਰ ਵਲੋਂ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਟਵਾਰੀਆਂ ਤੇ ਕਾਨੂੰਗੋਆਂ ਨੇ ਲੰਬਿਤ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਪਲੇ ਵੇਜ਼ ਸਕੂਲ ’ਚ ‘ਲੌਂਚਿੰਗ ਐਂਡ ਓਰੀਐਂਟੇਸ਼ਨ ਆਫ਼ ਸਰਬੱਤ ਏ.ਆਈ. ਇੰਨ ਪੰਜਾਬ’ ਇਵੈਂਟ ਕਰਵਾਇਆ
Ad Position 24