20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡਾ. ਮਨੋਹਰ ਦੇ ਸਮਰਥਕਾਂ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ

ਖਮਾਣੋਂ, 19 ਅਗਸਤ (ਮਨਮੋਹਣ ਸਿੰਘ ਕਲੇਰ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਬਸੀ ਪਠਾਣਾਂ ਵਿਚ ਪਹੁੰਚਣ ਤੇ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਸਦੀ ਅਗਵਾਈ ਡਾ.

Ad Position 21
No active advertisement
ਅਜੀਤ ਡੈਸਕ 20-08-2026
ਖਮਾਣੋਂ, 19 ਅਗਸਤ (ਮਨਮੋਹਣ ਸਿੰਘ ਕਲੇਰ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਬਸੀ ਪਠਾਣਾਂ ਵਿਚ ਪਹੁੰਚਣ ਤੇ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਸਦੀ ਅਗਵਾਈ ਡਾ. ਮਨੋਹਰ ਸਿੰਘ ਨੇ ਕੀਤੀ ਜਿਸ ਵਿਚ ਪਿੰਡ ਸੰਘੋਲ ਦੇ ਸਾਬਕਾ ਸਰਪੰਚ ਰਾਕੇਸ਼ ਕੁਮਾਰ, ਮੌਜੂਦਾ ਸਰਪੰਚ ਭੂਸ਼ਨ ਕੁਮਾਰ ਰੋਡਾ, ਟਕਸਾਲੀ ਆਗੂ ਡਾ. ਅਮਰਜੀਤ ਸੋਹਲ, ਸ਼ਹਿਰੀ ਪ੍ਰਧਾਨ ਬਸੀ ਪਠਾਣਾਂ ਕਿਸ਼ੋਰੀ ਲਾਲ ਚੁੱਘ ਅਤੇ ਸੈਂਕੜੇ ਲੋਕ ਸ਼ਾਮਿਲ ਸਨ। ਇਸ ਮੌਕੇ ਈਸੜੂ ਰੈਲੀ ਲਈ ਲੋਕਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਕਾਫਿਲੇ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਸਾਬਕਾ ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਜ਼ਿਲ੍ਹਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾਂ ਕਲਾਂ, ਸੂਬਾ ਸਕੱਤਰ ਐਸ.ਸੀ. ਵਿੰਗ ਮਨਜੀਤ ਸਿੰਘ, ਇੰਟਕ ਬਲਾਕ ਬਸੀ ਪ੍ਰਧਾਨ ਦਲਜੀਤ ਸਿੰਘ ਨਾਮਧਾਰੀ, ਬਲਾਕ ਮੀਤ ਪ੍ਰਧਾਨ ਦਲਜੀਤ ਸਿੰਘ, ਬਲਾਕ ਸੰਮਤੀ ਮੈਂਬਰ ਧਰਮ ਸਿੰਘ ਲਖਣਪੁਰ, ਪੰਜਾਬ ਇੰਟਕ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਪਨੈਚਾਂ, ਲੱਕੀ ਧੀਮਾਨ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ,ਸਾਬਕਾ ਸਰਪੰਚ ਸੁਰਮੁੱਖ ਸਿੰਘ, ਖੇੜੀ ਨੌਧ ਸਿੰਘ ਵਿਖੇ ਚਰਨਜੀਤ ਸਿੰਘ ਚੰਨੀ ਦੇ ਸਵਾਗਤ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੂਬਾ ਕਾਂਗਰਸ ਪਾਰਟੀ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ, ਜ਼ਿਲ੍ਹਾ ਯੂਥ ਵਿੰਗ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ, ਬਲਜੀਤ ਸਿੰਘ ਵਾਲੀਆ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖਾ ,ਚਰਨਜੀਤ ਸਿੰਘ ਚੰਨ , ਨਿਰਮਲ ਸਿੰਘ, ਸਾਬਕਾ ਸਰਪੰਚ ਗੁਰਿੰਦਰ ਮਿੰਟੂ, ਗੁਰਜੀਤ ਸਿੰਘ, ਗੁਰਮੀਤ ਸਿੰਘ, ਹੇਮਰਾਜ, ਰਿੰਕੂ, ਨੀਟਾ, ਗੁਰਮੀਤ ਸਿੰਘ, ਹਰਪਾਲ ਸਿੰਘ ਅਤੇ ਰਵੀ ਦੱਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲੇ ’ਚ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ-ਡਾ. ਲਾਲ ਅਗਲੀ ਖ਼ਬਰ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੀਟਿੰਗ
Ad Position 24