20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ

ਸੰਘੋਲ, 20 ਅਗਸਤ (ਪਰਮਵੀਰ ਸਿੰਘ ਧਨੋਆ)-ਸ਼ੋਮਣੀ ਅਕਾਲੀ ਦਲ ਵਲੋਂ ਹਮਖ਼ਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਤੇ ਗਏ ਪੰਜਾਬ ਬੰਦੇ ਦੇ ਸੱਦੇ ਨੂੰ ਸਫਲ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸੁਖਦੇਵ ਸਿੰਘ ਗਗੜਵਾਲ ਬਲਾਕ ਪ੍ਰਧਾਨ ਖਮਾਣੋਂ ਦੀ ਅਗਵਾਈ ਵਿਚ ਸਾਥੀਆਂ ਵਲੋਂ ਬਲਾਕ ਦੇ ਪਿੰਡਾਂ ’ਚ ਲੋਕਾਂ ਨੂੰ ਬੰਦ ਸਫਲ ਬਣਾਉਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-08-2026
ਸੰਘੋਲ, 20 ਅਗਸਤ (ਪਰਮਵੀਰ ਸਿੰਘ ਧਨੋਆ)-ਸ਼ੋਮਣੀ ਅਕਾਲੀ ਦਲ ਵਲੋਂ ਹਮਖ਼ਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਤੇ ਗਏ ਪੰਜਾਬ ਬੰਦੇ ਦੇ ਸੱਦੇ ਨੂੰ ਸਫਲ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸੁਖਦੇਵ ਸਿੰਘ ਗਗੜਵਾਲ ਬਲਾਕ ਪ੍ਰਧਾਨ ਖਮਾਣੋਂ ਦੀ ਅਗਵਾਈ ਵਿਚ ਸਾਥੀਆਂ ਵਲੋਂ ਬਲਾਕ ਦੇ ਪਿੰਡਾਂ ’ਚ ਲੋਕਾਂ ਨੂੰ ਬੰਦ ਸਫਲ ਬਣਾਉਣ ਦੀ ਅਪੀਲ ਕੀਤੀ ਗਈ। ਸੰਘੋਲ ’ਚ ਗੱਲਬਾਤ ਦੌਰਾਨ ਸੁਖਦੇਵ ਸਿੰਘ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦੌਰਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ’ਤੇ ਸਰਕਾਰੀ ਤੰਤਰ ਵਲੋਂ ਜਬਰ ਜ਼ੁਲਮ ਕਰਨ ਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਸਦਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨਾ ਮੰਨੀਆਂ ਤਾਂ ਚੋਣਾਂ ’ਚ ਸਰਕਾਰ ਦਾ ਡਟਵਾਂ ਵਿਰੋਧ ਕਰਾਂਗੇ-ਨੰਬਰਦਾਰ ਯੂਨੀਅਨ ਅਗਲੀ ਖ਼ਬਰ 70 ਵੀਆਂ ਗਰਮ ਰੁੱਤ ਖੇਡਾਂ ਜ਼ੋਨ ਭਾਦਸੋਂ ਦੀ ਸ਼ਾਨਦਾਰ ਸਮਾਪਤੀ
Ad Position 24