22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਸੰਘੋਲ ਵਿਚ ਖ਼ੂਨ ਦਾਨ ਕੈਂਪ ਅੱਜ

ਸੰਘੋਲ, 21 ਅਗਸਤ (ਗੁਰਨਾਮ ਸਿੰਘ ਚੀਨਾ)-ਸਮੂਹ ਗਰਾਮ ਪੰਚਾਇਤ ਸੰਘੋਲ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ, ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਸ਼ਹੀਦੀ ਜੋੜ ਸਭਾ ਲੰਗਰ ਕਮੇਟੀ, ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸੰਘੋਲ ਵਿਖੇ 22 ਅਗਸਤ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਸਮਾਜ ਸੇਵੀ ਜਸਵੀਰ ਸਿੰਘ ਬਿਰਦੀ ਨੇ ਦੱਸਿਆ ਕਿ ਹਰ ਸਾਲ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਲਗਾਇਆ ਜਾਂਦਾ ਹੈ ਤੇ ਇਸ ਵਾਰ ਇਹ ਕੈਂਪ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ਰੋਜ਼ਾਨਾ ’ਅਜੀਤ’ ਦੇ ਮੁੱਖ ਸੰਪਾਦਕ ਡਾ.

Ad Position 21
No active advertisement
ਅਜੀਤ ਡੈਸਕ 22-08-2026
ਸੰਘੋਲ, 21 ਅਗਸਤ (ਗੁਰਨਾਮ ਸਿੰਘ ਚੀਨਾ)-ਸਮੂਹ ਗਰਾਮ ਪੰਚਾਇਤ ਸੰਘੋਲ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ, ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਸ਼ਹੀਦੀ ਜੋੜ ਸਭਾ ਲੰਗਰ ਕਮੇਟੀ, ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸੰਘੋਲ ਵਿਖੇ 22 ਅਗਸਤ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਸਮਾਜ ਸੇਵੀ ਜਸਵੀਰ ਸਿੰਘ ਬਿਰਦੀ ਨੇ ਦੱਸਿਆ ਕਿ ਹਰ ਸਾਲ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਲਗਾਇਆ ਜਾਂਦਾ ਹੈ ਤੇ ਇਸ ਵਾਰ ਇਹ ਕੈਂਪ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ਰੋਜ਼ਾਨਾ ’ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਹੈ। ਖ਼ੂਨਦਾਨ ਕੈਂਪ ਰਾਮ-ਲੀਲ੍ਹਾ ਧਰਮਸਾਲਾ ਸੰਘੋਲ ਵਿਖੇ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਜਿਸ ਦੌਰਾਨ ਡਾਕਟਰਾਂ ਦੀ ਅਗਵਾਈ ਹੇਠ ਬਲੱਡ ਬੈਂਕ ਦੀ ਟੀਮ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ - ਜਥੇਦਾਰ ਚਨਾਰਥਲ ਅਗਲੀ ਖ਼ਬਰ ਡੇਰਾ ਸੰਤਪੁਰਾ ਵਿਖੇ ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ ਮਹੰਤ ਬਾਬਾ ਜਵਾਹਰ ਸਿੰਘ ਦੀਵਾਨ ਹਾਲ ਵਿਖੇ ਸਜਿਆ ਕੀਰਤਨ ਦਰਬਾਰ
Ad Position 24