22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ - ਜਥੇਦਾਰ ਚਨਾਰਥਲ

ਜਖਵਾਲੀ, 21 ਅਗਸਤ (ਨਿਰਭੈ ਸਿੰਘ)-ਭਾਈ ਜਗਤਾਰ ਸਿੰਘ ਹਵਾਰਾ ਨੂੰ ਦਸ ਦਿਨਾਂ ਦੀ ਤੁਰੰਤ ਪੈਰੋਲ ਦਿੱਤੀ ਜਾਵੇ, ਕਿਉਂਕਿ ਭਾਈ ਹਵਾਰਾ ਦੀ ਮਾਤਾ ਦੀ ਸਿਹਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਇਹ ਪ੍ਰਗਟਾਵਾ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 22-08-2026
ਜਖਵਾਲੀ, 21 ਅਗਸਤ (ਨਿਰਭੈ ਸਿੰਘ)-ਭਾਈ ਜਗਤਾਰ ਸਿੰਘ ਹਵਾਰਾ ਨੂੰ ਦਸ ਦਿਨਾਂ ਦੀ ਤੁਰੰਤ ਪੈਰੋਲ ਦਿੱਤੀ ਜਾਵੇ, ਕਿਉਂਕਿ ਭਾਈ ਹਵਾਰਾ ਦੀ ਮਾਤਾ ਦੀ ਸਿਹਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਇਹ ਪ੍ਰਗਟਾਵਾ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਕਈ ਕੈਦੀਆਂ ਨੂੰ ਸਰਕਾਰ ਤੇ ਕੋਰਟਾਂ ਨੇ ਦਸ-ਦਸ ਵਾਰੀ ਪੈਰੋਲ ਦਿੱਤੀ ਹੈ, ਪਰ ਭਾਈ ਹਵਾਰਾ ਨੂੰ ਸਿੱਖ ਹੋਣ ਕਰਕੇ 30-35 ਸਾਲਾਂ ਵਿਚ ਇਕ ਵਾਰ ਵੀ ਪੈਰੋਲ ਨਹੀਂ ਦਿੱਤੀ ਗਈ, ਜੋ ਕਿ ਕਾਨੂੰਨੀ ਤੌਰ’ ਤੇ ਉਨ੍ਹਾਂ ਦਾ ਹੱਕ ਬਣਦਾ ਹੈ। 21ਐਫਜੀਐਸ11
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਜੀ. ਐਸ. ਟੀ. ਚੋਰੀ ਦੇ ਤਿੰਨ ਮਾਮਲੇ ਦਰਜ, ਕਰੋੜਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਸੰਘੋਲ ਵਿਚ ਖ਼ੂਨ ਦਾਨ ਕੈਂਪ ਅੱਜ
Ad Position 24