22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਲਕਾ ਸਨੌਰ ਦੇ ਵੱਖ ਵੱਖ ਪਿੰਡਾਂ ਤੋਂ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਵੱਡੀ ਗਿਣਤੀ ’ਚ ਪਰਿਵਾਰ ‘ਆਪ’ ’ਚ ਸ਼ਾਮਿਲ

ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਸਾਧੂ ਨਗਰ, ਕਪੂਰੀ ਤੇ ਅਲੀਪੁਰ ਵਜ਼ੀਰ ਸਾਹਿਬ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸੈਂਕੜੇ ਆਗੂ, ਵਰਕਰ ਤੇ ਪਰਿਵਾਰ ਬਲਦੇਵ ਸਿੰਘ ਚੇਅਰਮੈਨ ਤੇ ਵਾਈਸ ਚੇਅਰਮੈਨ ਸਿਮਰਜੀਤ ਸੋਹਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 23-08-2026
ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਸਾਧੂ ਨਗਰ, ਕਪੂਰੀ ਤੇ ਅਲੀਪੁਰ ਵਜ਼ੀਰ ਸਾਹਿਬ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸੈਂਕੜੇ ਆਗੂ, ਵਰਕਰ ਤੇ ਪਰਿਵਾਰ ਬਲਦੇਵ ਸਿੰਘ ਚੇਅਰਮੈਨ ਤੇ ਵਾਈਸ ਚੇਅਰਮੈਨ ਸਿਮਰਜੀਤ ਸੋਹਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਲਖਵੀਰ ਸਿੰਘ ਲੱਖੀ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਬਲਾਕ ਪ੍ਰਧਾਨ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਬਲਜਿੰਦਰ ਕੌਰ ਸਰਪੰਚ, ਗੁਰਜੰਟ ਸਿੰਘ ਸਰਪੰਚ ਅਤੇ ਹੋਰ ‘ਆਪ’ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਤਿੰਨਾਂ ਪਿੰਡਾਂ ਦੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਸ਼ਾਮਿਲ ਹੋਣ ਵਾਲਿਆਂ ਵਿਚ ਪਿੰਡ ਸਾਧੂ ਨਗਰ ਤੇ ਅਲੀਪੁਰ ਵਜ਼ੀਰ ਸਾਹਿਬ ਤੋਂ ਰਾਮ ਚੰਦਰ, ਜੀਤ ਸਿੰਘ, ਓਮ ਪ੍ਰਕਾਸ਼, ਗੁਰਚਰਨ ਸਿੰਘ, ਸੁਖਵਿੰਦਰ ਸਿੰਘ, ਸੇਵਾ ਸਿੰਘ, ਗੁਰਮੁਖ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਗੁਰਮੁਖ ਸਿੰਘ, ਨਿਸ਼ਾਨ ਸਿੰਘ, ਮਨੀ ਸਿੰਘ, ਹਰਮੇਲ ਸਿੰਘ, ਅਜੈਬ ਸਿੰਘ, ਲਖਵਿੰਦਰ ਸਿੰਘ, ਸੰਜੇ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਗੁਰਵਿੰਦਰ ਸਿੰਘ ਪੰਚ, ਚਮਕੌਰ ਸਿੰਘ ਪੰਚ, ਦੀਪ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਪਾਲ ਸਿੰਘ, ਲਾਭ ਸਿੰਘ, ਗੁਰਚੈਨ ਸਿੰਘ, ਗੁਰਵੀਰ ਸਿੰਘ, ਅਮਰੀਨ ਸਿੰਘ, ਰਾਮਵੀਰ ਸਿੰਘ, ਗਗਨਦੀਪ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਕਈ ਹੋਰ ਪਿੰਡ ਵਾਸੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਗ੍ਰਾਮ ਪੰਚਾਇਤ ਸਠਿਆਲਾ ਵਲੋਂ ਪੌਦੇ ਲਗਾਉਣ ਦੀ ਸ਼ੁਰੂਆਤ
Ad Position 24