23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁਖਬੀਰ ’ਤੇ ਜਾਨਲੇਵਾ ਹਮਲਾ ਕਰਨਾ ਮੰਦਭਾਗਾ-ਅਧਿਆਪਕ ਦਲ ਪੰਜਾਬ

ਨਾਭਾ, 22 ਅਗਸਤ (ਵਰਿੰਦਰ ਵਰਮਾ)-ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਕ ਨਿਹੰਗ ਸਿੰਘ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹਮਲਾ ਕਰਨਾ ਬਹੁਤ ਮੰਦਭਾਗਾ ਹੈ। ਇਸ ਹਮਲੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।

Ad Position 21
No active advertisement
ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਪਿਸ਼ੌਰਾ ਸਿੰਘ ਧਾਲੀਵਾਲ 23-08-2026
ਨਾਭਾ, 22 ਅਗਸਤ (ਵਰਿੰਦਰ ਵਰਮਾ)-ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਕ ਨਿਹੰਗ ਸਿੰਘ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹਮਲਾ ਕਰਨਾ ਬਹੁਤ ਮੰਦਭਾਗਾ ਹੈ। ਇਸ ਹਮਲੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਇਹ ਪ੍ਰਗਟਾਵਾ ਕਰਦਿਆਂ ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਪਿਸ਼ੌਰਾ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਦੁਆਰਿਆ ਦੀ ਕਮੇਟੀਆਂ ਨੂੰ ਸੁਰੱਖਿਆ ਵਧਾਉਣੀ ਚਾਹੀਦੀ ਹੈ ਤਾਂ ਜੋ ਅੱਗੇ ਭਵਿੱਖ ਵਿਚ ਅਜਿਹੀ ਕੋਈ ਮਾੜੀ ਘਟਨਾ ਨਾ ਵਾਪਰੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕਰਨ ਵਾਲਿਆਂ ਵਿਚ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਧਾਰੋਂਕੀ, ਜਗਦੇਵ ਸਿੰਘ ਬੌੜਾ, ਨਰਿੰਦਰ ਸਿੰਘ ਰੋਣੀ, ਜਗਤਾਰ ਸਿੰਘ ਟਿਵਾਣਾ, ਪ੍ਰਵੀਨ ਕੁਮਾਰ, ਸੁਖਵਿੰਦਰਜੀਤ ਸਿੰਘ ਰੈਹਿਲ, ਹਰਿੰਦਰ ਸਿੰਘ ਸੋਹੀ, ਜਸਪਾਲ ਸਿੰਘ ਧਾਰੋਂਕੀ, ਗੁਰਪ੍ਰੀਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਮਨਮੋਹਨ ਕੁਮਾਰ, ਅਮਰੀਕ ਸਿੰਘ ਸੁਧੇਵਾਲ, ਪਰਮਜੀਤ ਬਾਵਾ, ਤਰਸੇਮ ਸਿੰਘ ਤੇਜਾ, ਅੰਮ੍ਰਿਤਪਾਲ ਸਿੰਘ ਕਮੇਲੀ, ਰਵਿੰਦਰ ਸੋਰੀ, ਰਵਿੰਦਰ ਕੁਮਾਰ, ਲਾਲ ਚੰਦ, ਬਿਕਰਮਜੀਤ ਸਿੰਘ, ਭਜਨ ਸਿੰਘ ਖਹਿਰਾ, ਅਸ਼ੋਕ ਕੁਮਾਰ, ਕ੍ਰਿਸ਼ਨ ਲਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ.ਸ਼੍ਰੀ ਮਾਣਕਪੁਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਲੋਕਾਂ ਨੂੰ ਘਰਾਂ ਦੇ ਨੇੜੇ ਮਿਲ ਰਹੀਆਂ ਬਿਹਤਰ ਸਿਹਤ ਸੇਵਾਵਾਂ, ਮਾਨ ਸਰਕਾਰ ਦੀ ਵੱਡੀ ਪਹਿਲਕਦਮੀ: ਸੁਰਜੀਤ ਸਿੰਘ ਰੱਖੜਾ
Ad Position 24