22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੇ/ਲੜਕੀਆਂ ਦੇ ਵੁਸ਼ੂ ਮੁਕਾਬਲੇ ਕਰਵਾਏ

ਪਟਿਆਲਾ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 17/19 ਲੜਕੇ/ਲੜਕੀਆਂ ਦੇ ਵੁਸ਼ੂ ਦੇ ਮੁਕਾਬਲੇ ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਰੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਹਰੀਸ਼ ਸਿੰਘ ਰਾਵਤ ਪੀਟੀਆਈ, ਗੁਰਪ੍ਰੀਤ ਸਿੰਘ ਟਿਵਾਣਾ (ਜ਼ੋਨਲ ਸਕੱਤਰ ਭਾਦਸੋਂ), ਮੋਹਿਤ ਕੁਮਾਰ (ਕਨਵੀਨਰ), ਬੁੱਧ ਰਾਮ ਡੀ. ਪੀ. ਈ., ਮੋਨਿਕਾ ਡੀ. ਪੀ. ਈ., ਲੈਕਚਰਾਰ ਰੁਪਿੰਦਰ ਕੌਰ, ਵਿਸ਼ਾਲ ਕੁਮਾਰ (ਜੱਜ), ਭਗਵਤ ਪ੍ਰਸ਼ਾਦ (ਜੱਜ), ਪ੍ਰਤੀਕ, ਸ਼ੁਭਮ (ਸਟੇਟ ਜੱਜ), ਹਰੀਸ਼ ਕੁਮਾਰ (ਸਟੇਟ ਜੱਜ), ਰਾਜਦੀਪ ਸਿੰਘ, ਰਕੇਸ਼ ਕੁਮਾਰ ਪੀ. ਟੀ. ਆਈ. ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਮਾਡਲ ਸਕੂਲ ਮੰਦਰ ਵਜ਼ੀਰੀ ਵਾਲਾ ਸਮਾਣਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 15 ਦਿਨ ਦਾ ਸਮਾਂ ਦੇਣ ਦੇ ਬਾਵਜੂਦ ਵੀ ਮੰਗਾਂ ਨਾ ਮੰਨਣ ਕਰਕੇ 25 ਨੂੰ ਆਮ ਆਦਮੀ ਕਲੀਨਿਕ ਬੰਦ
Ad Position 24