28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਮੰਡੀ ਗੋਬਿੰਦਗੜ੍ਹ, 27 ਅਗਸਤ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ’ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 29 ਅਗਸਤ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ।

Ad Position 21
No active advertisement
ਅਜੀਤ ਡੈਸਕ 28-08-2026
ਮੰਡੀ ਗੋਬਿੰਦਗੜ੍ਹ, 27 ਅਗਸਤ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ’ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 29 ਅਗਸਤ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਰਾਜਵਿੰਦਰ ਸਿੰਘ, ਖ਼ਜ਼ਾਨਚੀ ਰਜਿੰਦਰ ਸਿੰਘ, ਰਵਿੰਦਰਜੀਤ ਸਿੰਘ ਭੰਗੂ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਕੇਸਰ ਸਿੰਘ, ਮੱਘਰ ਸਿੰਘ ਫੋਰਮੈਨ, ਗੁਰਚਰਨ ਸਿੰਘ ਲਾਂਗਰੀ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਐਮ.ਟੀ. ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਨੇ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੋਰਡੀਆ ਸੰਸਥਾਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24