28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਬ ਇੰਸਪੈਕਟਰ ਭੁਪਿੰਦਰ ਸਿੰਘ ਵਧੀਆ ਸੇਵਾਵਾਂ ਲਈ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੂੰ ਡੀ. ਜੀ.

Ad Position 21
No active advertisement
ਅਜੀਤ ਡੈਸਕ 28-08-2026
ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੂੰ ਡੀ.ਜੀ.ਪੀ. ਪੰਜਾਬ ਵਲੋਂ ਵਧੀਆ ਸੇਵਾਵਾਂ ਲਈ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਗਈ। ਉਹ ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ ਖਮਾਣੋਂ ਦੇ ਛੋਟੇ ਦਾਮਾਦ ਹਨ। ਇਸ ਮਾਣਮੱਤੀ ਪ੍ਰਾਪਤੀ ਉੱਤੇ ਦਿਲਬਾਰਾ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਅਤੇ ਖਮਾਣੋਂ ਦੀਆਂ ਹੋਰਨਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ
Ad Position 24