30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗਿਆਨੀ ਦਿੱਤ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ 5 ਨੂੰ

ਸੰਘੋਲ, 29 ਅਗਸਤ (ਪਰਮਵੀਰ ਸਿੰਘ ਧਨੋਆ)-ਗਿਆਨ ਦਿੱਤ ਸਿੰਘ ਦੀ ਯਾਦ ’ਚ ਸਾਲਾਨਾ ਧਾਰਮਿਕ ਸਮਾਗਮ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਸਵਰਨ ਸਿੰਘ ਮੁਸਤਫ਼ਾਬਾਦ ਨੇ ਦੱਸਿਆ ਕਿ ਸਮਾਗਮ ਗੁਰਦੁਆਰਾ ਸਾਹਿਬ, ਸਾਹਮਣੇ ਬੱਸ ਸਟੈਂਡ, ਖਮਾਣੋਂ ਵਿਖੇ ਹੋਵੇਗਾ।

Ad Position 21
No active advertisement
ਅਜੀਤ ਡੈਸਕ 30-08-2026
ਸੰਘੋਲ, 29 ਅਗਸਤ (ਪਰਮਵੀਰ ਸਿੰਘ ਧਨੋਆ)-ਗਿਆਨ ਦਿੱਤ ਸਿੰਘ ਦੀ ਯਾਦ ’ਚ ਸਾਲਾਨਾ ਧਾਰਮਿਕ ਸਮਾਗਮ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਸਵਰਨ ਸਿੰਘ ਮੁਸਤਫ਼ਾਬਾਦ ਨੇ ਦੱਸਿਆ ਕਿ ਸਮਾਗਮ ਗੁਰਦੁਆਰਾ ਸਾਹਿਬ, ਸਾਹਮਣੇ ਬੱਸ ਸਟੈਂਡ, ਖਮਾਣੋਂ ਵਿਖੇ ਹੋਵੇਗਾ। ਇਸ ਦੌਰਾਨ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਉਪਰੰਤ ਭਾਈ ਜਸਪਾਲ ਸਿੰਘ ਤਾਨ ਦੇ ਜਥੇ ਵਲੋਂ ਸੰਗਤਾਂ ਨਾਲ ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਤੇ ਦਸਤਾਰ ਸਿਖਲਾਈ ਕੈਂਪ ਵੀ ਲਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਸਟਾਰਟਅੱਪ ਫੰਡਿੰਗ ’ਤੇ ਮਾਹਿਰਾਂ ਦੀ ਗੱਲਬਾਤ ਦਾ ਆਯੋਜਨ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਈਕੋ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
Ad Position 24