30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਚ ਜਗਜੀਵਨ ਸਿੰਘ ਹਿੰਮਤਪੁਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਪੈਂਦੇ ਪਿੰਡ ਹਿੰਮਤਪੁਰਾ ਦੇ ਪੰਚ ਜਗਜੀਵਨ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਨੰਬਰਦਾਰ ਗੁਰਪਾਲ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਦੀ ਸ਼ਮਸ਼ਾਨਘਾਟ ਵਿਚ ਕੀਤਾ ਗਿਆ।

Ad Position 21
No active advertisement
ਨੰਬਰਦਾਰ ਗੁਰਪਾਲ ਸਿੰਘ 31-08-2026
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਪੈਂਦੇ ਪਿੰਡ ਹਿੰਮਤਪੁਰਾ ਦੇ ਪੰਚ ਜਗਜੀਵਨ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਨੰਬਰਦਾਰ ਗੁਰਪਾਲ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਦੀ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਨੰਬਰਦਾਰ ਗੁਰਪਾਲ ਸਿੰਘ ਦੀ ਅੰਤਿਮ ਯਾਤਰਾ ’ਚ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ. ਪੀ.), ਸੀਨੀਅਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ, ਜਗਦੀਪ ਸਿੰਘ ਲੂਲੋਂ, ਹਰਵਿੰਦਰ ਸਿੰਘ ਬੱਬੂ, ਹਰਪਾਲ ਸਿੰਘ ਸਰਪੰਚ ਭਟੇੜੀ, ਸਤੀਸ਼ ਕੌਸ਼ਲ, ਹਰਮੇਲ ਸਿੰਘ ਭਟੇੜੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਦਵਿੰਦਰ ਸਿੰਘ ਦੇਹ ਕਲਾਂ ਜ਼ਿਲ੍ਹਾ ਪ੍ਰਧਾਨ ਮੋਹਾਲੀ, ਗੁਰਮੁੱਖ ਸਿੰਘ ਲਵਲੀ ਜ਼ਿਲ੍ਹਾ ਪ੍ਰੈੱਸ ਸਕੱਤਰ ਭਾਕਿਯੂ, ਨੰਬਰਦਾਰ ਜਸਵੰਤ ਸਿੰਘ ਨੰਦਪੁਰ, ਅਮੀ ਚੰਦ ਭਟੇੜੀ, ਸੁੱਚਾ ਸਿੰਘ ਸਰਪੰਚ ਹਿੰਮਤਪੁਰਾ, ਨੰਬਰਦਾਰ ਜਰਨੈਲ ਸਿੰਘ, ਰਵਿੰਦਰ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਜਿਥੇ ਰੰਗਲੇ ਸੱਜਣ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ, ਉਥੇ ਹੀ ਪੰਚ ਜਗਜੀਵਨ ਸਿੰਘ ਹਿੰਮਤਪੁਰਾ ਨਾਲ ਦੁੱਖ ਸਾਂਝਾ ਕਰਦੇ ਹੋਏ ਹਮਦਰਦੀ ਦਾ ਪ੍ਰਗਟਾਵਾ ਕੀਤਾ। ਨੰਬਰਦਾਰ ਗੁਰਪਾਲ ਸਿੰਘ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 6 ਸਤੰਬਰ ਨੂੰ ਪਿੰਡ ਹਿੰਮਤਪੁਰਾ ਵਿਖੇ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ’ਚ ਰਿਹਾਇਸ਼ੀ ਤਿੰਨ ਮੰਜ਼ਿਲਾ ਬਿਲਡਿੰਗ ਢਹਿ ਢੇਰੀ * ਗੁਆਂਢੀ ਵਲੋਂ ਨੀਂਹਾਂ ਦੀ ਖ਼ੁਦਾਈ ਕਰਨ ਕਰਕੇ ਵਾਪਰਿਆ ਹਾ... ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ
Ad Position 24