02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜ ਸੇਵਾਮੁਕਤ ਕਰਮਚਾਰੀਆਂ ਨੂੰ 1 ਕਰੋੜ 8 ਲੱਖ 83 ਹਜ਼ਾਰ 235 ਰੁਪਏ ਦੇ ਵਿੱਤੀ ਲਾਭਾਂ ਦੇ ਚੈੱਕ ਸੌਂਪੇ-ਮੇਅਰ

ਪਟਿਆਲਾ, 1 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਟਿਆਲਾ, 1 ਸਤੰਬਰ (ਅ. ਸ. ਅਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਸੇਵਾਮੁਕਤ ਹੋਏ 5 ਕਰਮਚਾਰੀਆਂ ਨੂੰ ਮੌਕੇ ‘ਤੇ ਹੀ ਕੁੱਲ 10,883,235 ਰੁਪਏ ਦੇ ਬਕਾਇਆ ਫ਼ੰਡਾਂ ਦੇ ਚੈੱਕ ਸੌਂਪ ਕੇ ਇਕ ਮਿਸਾਲੀ ਸ਼ੁਰੂਆਤ ਕੀਤੀ ਗਈ। ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਇਹ ਵਿੱਤੀ ਲਾਭ ਸੇਵਾਮੁਕਤੀ ਵਾਲੇ ਦਿਨ ਹੀ ਮਿਲਣ ਕਾਰਨ ਮੁਲਾਜ਼ਮਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਤੇ ਤਸੱਲੀ ਦੇਖਣ ਨੂੰ ਮਿਲੀ। ਇਸ ਮੌਕੇ ਗੋਗੀਆ ਨੇ ਕਿਹਾ ਕਿ ਨਿਗਮ ਦੇ ਕਰਮਚਾਰੀ ਆਪਣੀ ਜ਼ਿੰਦਗੀ ਦਾ ਵੱਡਾ ਤੇ ਅਹਿਮ ਹਿੱਸਾ ਸ਼ਹਿਰ ਦੀ ਸੇਵਾ ਅਤੇ ਪ੍ਰਬੰਧਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਵਿਚ ਲਗਾਉਂਦੇ ਹਨ। ਸੇਵਾਮੁਕਤੀ ਤੋਂ ਬਾਅਦ ਆਪਣੇ ਹੀ ਹੱਕਾਂ ਅਤੇ ਮਿਹਨਤ ਦੀ ਕਮਾਈ ਲਈ ਮੁਲਾਜ਼ਮਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਣ, ਇਹ ਬਿਲਕੁਲ ਜਾਇਜ਼ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਛਤਰ ਛਾਇਆ ਹੇਠ ਰਾਤੋ ਰਾਤ ਕਰੋੜਾਂ ਦੀ ਜ਼ਮੀਨ ’ਤੇ ਕਬਜ਼ਾ ਅਗਲੀ ਖ਼ਬਰ ਪਟਿਆਲਾ ਤੇ ਮੁਹਾਲੀ ਦੇ ਐਸ. ਐਸ. ਪੀ. ਬਦਲੇ
Ad Position 24