ਬ੍ਰਿਜੇਸ਼ਵਰ ਸਿੰਘ ਪਾਸ਼ੀ ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਪਾਰਟੀ ਵਿਚ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਜਿਸ ਦੇ ਤਹਿਤ ਬ੍ਰਿਜੇਸ਼ਵਰ ਸਿੰਘ ਪਾਸ਼ੀ ਨੂੰ ਟਰਾਂਸਪੋਰਟ ਵਿੰਗ ਦਾ ਸ਼ਹਿਰੀ ਪ੍ਰਧਾਨ ਬਸੀ ਪਠਾਣਾਂ ਨਿਯੁਕਤ ਕੀਤਾ ਗਿਆ ਹੈ।
ਬ੍ਰਿਜੇਸ਼ਵਰ ਸਿੰਘ ਪਾਸ਼ੀ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ
06-09-2026