07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ ਸਵਾਗਤ

ਜਖਵਾਲੀ, 6 ਸਤੰਬਰ (ਨਿਰਭੈ ਸਿੰਘ)- ਪਿੰਡ ਬਾਗੜੀਆਂ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਅਤੇ ਤਕਰੀਬਨ 60 ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਦੌਰਾਨ ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਬਾਵਾ, ਮਹਿੰਦਰ ਸਿੰਘ ਸੈਕਟਰੀ, ਗੁਰਪ੍ਰੀਤ ਸਿੰਘ ਗੋਰਾ, ਜਗਤਾਰ ਸਿੰਘ, ਮਨਜੋਤ ਸਿੰਘ, ਕਸ਼ਮੀਰ ਸਿੰਘ, ਗੁਰਤੇਜ ਸਿੰਘ, ਰਵਿੰਦਰ ਸਿੰਘ ਕਾਲਾ, ਬਿਕਰਮਜੀਤ ਸਿੰਘ, ਆਸ਼ੀਸ਼ ਕੁਮਾਰ, ਇਸ਼ਰ ਸਿੰਘ ਰੋਮੀ, ਗੁਰਦੀਪ ਸਿੰਘ, ਹਰਸ਼ਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਮੀਤ ਸਿੰਘ, ਗੁਰਤੇਜ ਸਿੰਘ, ਤਰਨਵੀਰ ਸਿੰਘ, ਗੁਰਵੀਰ ਸਿੰਘ, ਸੁਖਦਰਸ਼ਨ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਕਰਮ ਸਿੰਘ, ਧਰਮ ਸਿੰਘ, ਮੰਗਾ ਫ਼ੌਜੀ, ਜਗਸੀਰ ਸਿੰਘ ਜੱਗੂ, ਗੁਰਮੀਤ ਸਿੰਘ ਕਾਲਾ, ਚਰਨਦਾਸ, ਹਰਵਿੰਦਰ ਸਿੰਘ ਪਿੰਦਾ ਆਦਿ ਨੇ ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮੂਲੀਅਤ ਕੀਤੀ।

Ad Position 21
repet_subhas-goyals [Copy P29]
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਬਾਗੜੀਆਂ ਵਿਖੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਂਦੇ ਹੋਏ। ਅਜੀਤ ਤਸਵੀਰ 07-09-2026
ਜਖਵਾਲੀ, 6 ਸਤੰਬਰ (ਨਿਰਭੈ ਸਿੰਘ)- ਪਿੰਡ ਬਾਗੜੀਆਂ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਅਤੇ ਤਕਰੀਬਨ 60 ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਦੌਰਾਨ ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਬਾਵਾ, ਮਹਿੰਦਰ ਸਿੰਘ ਸੈਕਟਰੀ, ਗੁਰਪ੍ਰੀਤ ਸਿੰਘ ਗੋਰਾ, ਜਗਤਾਰ ਸਿੰਘ, ਮਨਜੋਤ ਸਿੰਘ, ਕਸ਼ਮੀਰ ਸਿੰਘ, ਗੁਰਤੇਜ ਸਿੰਘ, ਰਵਿੰਦਰ ਸਿੰਘ ਕਾਲਾ, ਬਿਕਰਮਜੀਤ ਸਿੰਘ, ਆਸ਼ੀਸ਼ ਕੁਮਾਰ, ਇਸ਼ਰ ਸਿੰਘ ਰੋਮੀ, ਗੁਰਦੀਪ ਸਿੰਘ, ਹਰਸ਼ਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਮੀਤ ਸਿੰਘ, ਗੁਰਤੇਜ ਸਿੰਘ, ਤਰਨਵੀਰ ਸਿੰਘ, ਗੁਰਵੀਰ ਸਿੰਘ, ਸੁਖਦਰਸ਼ਨ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਕਰਮ ਸਿੰਘ, ਧਰਮ ਸਿੰਘ, ਮੰਗਾ ਫ਼ੌਜੀ, ਜਗਸੀਰ ਸਿੰਘ ਜੱਗੂ, ਗੁਰਮੀਤ ਸਿੰਘ ਕਾਲਾ, ਚਰਨਦਾਸ, ਹਰਵਿੰਦਰ ਸਿੰਘ ਪਿੰਦਾ ਆਦਿ ਨੇ ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ, ਵਿਕਾਸ ਅਤੇ ਭਲਾਈ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਸਾਥੀ ਦਾ ਬਣਦਾ ਮਾਣ-ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਰਾਜਵਿੰਦਰ ਸਿੰਘ ਸਾਬਕਾ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜਨ ਦਾ ਫ਼ੈਸਲਾ ਕਰ ਰਹੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਭੁਪਿੰਦਰ ਸਿੰਘ ਬਧੌਛੀ, ਗੁਰਭੇਜ ਸਿੰਘ ਰਾਏ, ਦਵਿੰਦਰ ਸਿੰਘ ਜੱਲ੍ਹਾ, ਠੇਕੇਦਾਰ ਸਵਰਨਦੀਪ ਸਿੰਘ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਜੱਸੀ, ਧਰਮਿੰਦਰ ਸਿੰਘ ਗੋਰਖਾ, ਸੁਖਵਿੰਦਰ ਸਿੰਘ ਕਾਲਾ, ਹਰਿੰਦਰ ਸਿੰਘ ਮੂਲੇਪੁਰ, ਅਵਤਾਰ ਸਿੰਘ ਹੱਲੋਤਾਲੀ, ਰਾਜਵੀਰ ਸਿੰਘ ਰਾਜਾ, ਅਵਤਾਰ ਸਿੰਘ ਫੌਜੀ, ਹਰਮਨ ਸਿੰਘ ਸਿੱਧੂ, ਪਰਵਿੰਦਰ ਸਿੰਘ ਗੋਲੂ, ਗੁਰਸੇਵਕ ਸਿੰਘ ਸੋਨੀ, ਸਿੱਮੂ ਟਿਵਾਣਾ, ਲਾਡੀ ਟਿਵਾਣਾ, ਕਰਨ ਸਿੰਘ ਛੰਨਾ, ਭੁਪਿੰਦਰ ਸਿੰਘ ਰਾਏ, ਹਰਦੇਵ ਸਿੰਘ ਨੰਬਰਦਾਰ, ਹਰਦੀਪ ਸਿੰਘ ਹੈਪੀ, ਸੁਭੇਗ ਸਿੰਘ, ਹਰਪਾਲ ਸਿੰਘ, ਲਖਵੀਰ ਸਿੰਘ ਲੱਖਾ, ਗੁਰਮੇਲ ਸਿੰਘ, ਜਸਪਾਲ ਸਿੰਘ, ਪਰਵਿੰਦਰ ਸਿੰਘ ਵਰ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਰਾਏ, ਸਰਬਜੀਤ ਸਿੰਘ ਰਾਏ, ਜਸਵੰਤ ਸਿੰਘ ਖਰੋਡ, ਜੋਗਰਾਜ ਸਿੰਘ ਰਾਏ, ਗੁਰਪ੍ਰੀਤ ਸਿੰਘ ਰਾਏ, ਤਾਜ ਬਲੀਮ, ਹਰਿੰਦਰ ਸਿੰਘ ਖਰੋਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੈਬ ਸਿੰਘ ਚੰਡਿਆਲਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਬਲਾਕ ਕਾਂਗਰਸ ਬਸੀ ਪਠਾਣਾਂ ਤੇ ਖਮਾਣੋਂ ਦੀ ਮੀਟਿੰਗ ਹੋਈ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਰਾਮਗੜ...
Ad Position 24