07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਬਚਾਓ ਰੈਲੀ ’ਚ ਸ਼ਮੂਲੀਅਤ ਕਰਨ ਬਦਲੇ ਗੁਰੂ ਨੇ ਲੀਡਰਸ਼ਿਪ ਤੇ ਵਰਕਰਾਂ ਦਾ ਕੀਤਾ ਧੰਨਵਾਦ

ਬਸੀ ਪਠਾਣਾਂ, 6 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਬਸੀ ਪਠਾਣਾਂ ਦੀ ਦਾਣਾ ਮੰਡੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਕਰਵਾਈ ਗਈ ਹਲਕਾ ਪੱਧਰੀ ਪੰਜਾਬ ਬਚਾਓ ਰੈਲੀ ਵਿਚ ਪੁੱਜੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਜ਼ਿਲ੍ਹਾ ਆਗੂਆਂ, ਵਰਕਰਾਂ ਅਤੇ ਹਲਕੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਨੂੰ ਹਲਕੇ ਦੇ ਲੋਕਾਂ ਪਾਸੋਂ ਮਿਲੇ ਭਰਵੇਂ ਸਮਰਥਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਫਾਇਆ ਕਰਕੇ ਪੰਜਾਬ ਦੇ ਚੰਗੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੀ ਆਮ ਆਦਮੀ ਪਾਰਟ ਦੀ ਸਰਕਾਰ ਦੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲਿਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਗਿਆ ਉੱਥੇ ਹੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਹੈ, ਜੋ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਅਮਲ ਰੂਪ ਵਿਚ ਲਾਗੂ ਕੀਤੀਆਂ ਜਾਣਗੀਆਂ।

Ad Position 21
repet_subhas-goyals [Copy P29]
ਦਰਬਾਰਾ ਸਿੰਘ ਗੁਰੂ 07-09-2026
ਬਸੀ ਪਠਾਣਾਂ, 6 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਬਸੀ ਪਠਾਣਾਂ ਦੀ ਦਾਣਾ ਮੰਡੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਕਰਵਾਈ ਗਈ ਹਲਕਾ ਪੱਧਰੀ ਪੰਜਾਬ ਬਚਾਓ ਰੈਲੀ ਵਿਚ ਪੁੱਜੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਜ਼ਿਲ੍ਹਾ ਆਗੂਆਂ, ਵਰਕਰਾਂ ਅਤੇ ਹਲਕੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਨੂੰ ਹਲਕੇ ਦੇ ਲੋਕਾਂ ਪਾਸੋਂ ਮਿਲੇ ਭਰਵੇਂ ਸਮਰਥਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਫਾਇਆ ਕਰਕੇ ਪੰਜਾਬ ਦੇ ਚੰਗੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੀ ਆਮ ਆਦਮੀ ਪਾਰਟ ਦੀ ਸਰਕਾਰ ਦੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲਿਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਗਿਆ ਉੱਥੇ ਹੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਹੈ, ਜੋ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਅਮਲ ਰੂਪ ਵਿਚ ਲਾਗੂ ਕੀਤੀਆਂ ਜਾਣਗੀਆਂ। ਇਸ ਰੈਲੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਹਿਊਮਨ ਰਾਈਟਸ ਫ਼ਰੰਟ ਦੀ ਮੀਟਿੰਗ ਹੋਈ ਅਗਲੀ ਖ਼ਬਰ ਨੰਬਰਦਾਰ ਗੁਰਪਾਲ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ’ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ
Ad Position 24