09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਲਈ ਰਾਮਗੜ੍ਹ ਵਲੋਂ ਆਗੂਆਂ ਤੇ ਵਰਕਰਾਂ ਦਾ ਧੰਨਵਾਦ

ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)- ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਰਗੁਜ਼ਾਰੀ ਖ਼ਿਲਾਫ਼ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਲੋਂ ਦਿੱਤੇ ਗਏ ਧਰਨੇ ਵਿਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਭਵਨ ਵਿਖੇ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਹਾਜ਼ਰੀ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਖਮਾਣੋਂ, 8 ਸਤੰਬਰ (ਜੋਗਿੰਦਰ ਪਾਲ)- ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਰਗੁਜ਼ਾਰੀ ਖ਼ਿਲਾਫ਼ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਲੋਂ ਦਿੱਤੇ ਗਏ ਧਰਨੇ ਵਿਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਭਵਨ ਵਿਖੇ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਹਾਜ਼ਰੀ ਰਹੀ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ, ਅਹੁਦੇਦਾਰਾਂ, ਯੂਥ, ਮਹਿਲਾ ਕਾਂਗਰਸ ਸਮੇਤ ਸਮੂਹ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੱਦੇ ’ਤੇ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਆਗੂਆਂ ਤੇ ਵਰਕਰਾਂ ਨੇ ਆਪਣੀ ਇਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਸਬੂਤ ਦਿੱਤਾ ਹੈ। ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਤਾਕਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਕਾਂਗਰਸ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਰਕਰਾਂ ਦੀ ਇਕਜੁੱਟਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ।
Ad Position 22
No active advertisement
ਪਿਛਲੀ ਖ਼ਬਰ ਪਰਲ ਇਨਕਲੇਵ ਤੇ ਵਾਲੀ ਫ਼ਤਹਿਗੜ੍ਹ ਸਾਹਿਬ ਦੇ ਵਸਨੀਕਾਂ ਨੇ ਕੌਂਸਲ ਪ੍ਰਧਾਨ ਨੂੰ ਦੱਸੀਆਂ ਸਮੱਸਿਆਵਾਂ ਅਗਲੀ ਖ਼ਬਰ ਕੇਂਦਰ ਸਰਕਾਰ ਆਪਣੇ ਆਪ ਹੁਦਰੇ ਫ਼ੈਸਲੇ ਪੰਜਾਬ ਵਾਸੀਆਂ ’ਤੇ ਥੋਪ ਰਹੀ ਹੈ- ਇਕਬਾਲ ਸਿੰਘ ਟਿਵਾਣਾ
Ad Position 24