12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐੱਨ. ਡੀ. ਪੀ. ਐੱਸ ਐਕਟ ’ਚ 4 ਨੌਜਵਾਨ ਨਾਮਜ਼ਦ

ਸੰਘੋਲ, 11 ਸਤੰਬਰ (ਪਰਮਵੀਰ ਸਿੰਘ ਧਨੋਆ)-ਪੁਲਿਸ ਨੇ ਨਸ਼ਾ ਕਰਨ ਦੀ ਤਿਆਰੀ ਕਰ ਰਹੇ 4 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਂਕੀ ਪੁਲਿਸ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਾਣਵਾਂ ਰੋਡ ਸੰਘੋਲ ਕੋਲ ਸ਼ੱਕੀ ਨੌਜਵਾਨਾਂ ਬੈਠੇ ਵੇਖੇ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੰਘੋਲ, 11 ਸਤੰਬਰ (ਪਰਮਵੀਰ ਸਿੰਘ ਧਨੋਆ)-ਪੁਲਿਸ ਨੇ ਨਸ਼ਾ ਕਰਨ ਦੀ ਤਿਆਰੀ ਕਰ ਰਹੇ 4 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਂਕੀ ਪੁਲਿਸ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਾਣਵਾਂ ਰੋਡ ਸੰਘੋਲ ਕੋਲ ਸ਼ੱਕੀ ਨੌਜਵਾਨਾਂ ਬੈਠੇ ਵੇਖੇ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਕੰਪਨੀ ਦੇ 6 ਟੀਕੇ, 2 ਸਰਿੰਜਾਂ, 4 ਸੂਈਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲੇ ’ਚ ਸੰਦੀਪ ਸਿੰਘ ਪਿੰਡ ਰਾਣਵਾਂ ਹਾਲ ਆਬਾਦ ਮੰਡੇਰਾ, ਜਸਕਰਨ ਸਿੰਘ ਅਤੇ ਕਰਨਵੀਰ ਸਿੰਘ ਦੋਵੇਂ ਪਿੰਡ ਮੰਡੇਰਾ ਅਤੇ ਮਨਪ੍ਰੀਤ ਸਿੰਘ ਪਿੰਡ ਬਿਲਾਸਪੁਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ’ਚ ਪੁਲਿਸ ਨੇ ਬਣਦੀ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਤੇ ਅਮਲੋਹ ’ਚ ਕਾਸੋ ਆਪ੍ਰੇਸ਼ਨ ਤਹਿਤ ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਨੇ ਜੁਝਾਰ...
Ad Position 24