14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਕਾਲੀ ਦਲ (ਬ) ਦੀ ਰੈਲੀ ’ਚ ਪਹੁੰਚਣ ਲਈ ਹਲਕੇ ਦੇ ਲੋਕ ਉਤਾਵਲੇ- ਮੂਲੇਪੁਰ

ਜਖਵਾਲੀ, 14 ਸਤੰਬਰ (ਨਿਰਭੈ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਪਹੁੰਚਣ ਲਈ ਹਲਕੇ ਦੇ ਲੋਕ ਤਿਆਰ-ਬਰ-ਤਿਆਰ ਹਨ, ਕਿਉਂਕਿ ਸੂਬੇ ਦੇ ਲੋਕ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਧਰਮਿੰਦਰ ਸਿੰਘ ਮੂਲੇੇਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਲਗਵਾ ਕੇ ਸਿੱਧ ਕਰ ਦਿੱਤਾ ਹੈ ਕਿ 202 7 ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਜਖਵਾਲੀ, 14 ਸਤੰਬਰ (ਨਿਰਭੈ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਪਹੁੰਚਣ ਲਈ ਹਲਕੇ ਦੇ ਲੋਕ ਤਿਆਰ-ਬਰ-ਤਿਆਰ ਹਨ, ਕਿਉਂਕਿ ਸੂਬੇ ਦੇ ਲੋਕ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਧਰਮਿੰਦਰ ਸਿੰਘ ਮੂਲੇੇਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਲਗਵਾ ਕੇ ਸਿੱਧ ਕਰ ਦਿੱਤਾ ਹੈ ਕਿ 202 7 ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਾਂ ਸਮੇਂ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ‘ਆਪ’ ਦੀ ਸਰਕਾਰ ਨੇ ਸਭ ਤੋਂ ਵੱਧ ਮੁਲਾਜ਼ਮਾਂ ਉੱਪਰ ਹੀ ਅੱਤਿਆਚਾਰ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ‘ਆਪ’ ਨੂੰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾ ਵਿਚ ਭੁਗਤਣਾ ਪਵੇਗਾ। ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਨੂੰ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਹੋ ਰਹੀ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸਰਹਿੰਦ ’ਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਮੁਕੰਮਲ- ਭੁੱਟਾ... ਅਗਲੀ ਖ਼ਬਰ ਭਗਵਾਨ ਗਣੇਸ਼ ਦੀ ਮੂਰਤੀ ਸਥਾਪਿਤ ਕਰਕੇ 7 ਰੋਜ਼ਾ ਮਹਾਂ ਗਣੇਸ਼ ਉਤਸਵ ਹੋਇਆ ਸ਼ੁਰੂ
Ad Position 24