21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲੌਟ ਵਿਖੇ ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਪਿੰਡ ਲੌਟ ਵਿਖੇ ਬਾਬਾ ਰਾਜ ਸਿੰਘ ਦੀ ਅਗਵਾਈ ਵਿਚ ਸਮੂਹ ਸੰਗਤਾਂ ਵਲੋਂ ਭਗਵਾਨ ਸ੍ਰੀਚੰਦ ਦਾ 532ਵਾਂ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਸਤਨਾਮ ਦਾਸ ਵਲੋਂ ਸਮੂਹ ਸੰਗਤਾਂ ਨੂੰ ਭਗਵਾਨ ਸ੍ਰੀਚੰਦ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-09-2026
ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਪਿੰਡ ਲੌਟ ਵਿਖੇ ਬਾਬਾ ਰਾਜ ਸਿੰਘ ਦੀ ਅਗਵਾਈ ਵਿਚ ਸਮੂਹ ਸੰਗਤਾਂ ਵਲੋਂ ਭਗਵਾਨ ਸ੍ਰੀਚੰਦ ਦਾ 532ਵਾਂ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਸਤਨਾਮ ਦਾਸ ਵਲੋਂ ਸਮੂਹ ਸੰਗਤਾਂ ਨੂੰ ਭਗਵਾਨ ਸ੍ਰੀਚੰਦ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਰਮਜੀਤ ਸਿੰਘ ਮਾਛੀਵਾੜਾ, ਗੁਰਇਕਬਾਲ ਸਿੰਘ, ਬਲਦੇਵ ਸਿੰਘ ਭੱਲਮਾਜਰਾ, ਹਰਵਿੰਦਰ ਸਿੰਘ ਸੌਂਟੀ, ਪੂਰਨ ਸਿੰਘ ਦੇਵੀਗੜ੍ਹ, ਗੁਰਜੰਟ ਸਿੰਘ ਲੌਟ, ਈਸ਼ਰ ਸਿੰਘ ਲੌਟ, ਭਰਤ ਸ਼ਰਮਾ, ਕਿ੍ਸ਼ਨ ਸਿੰਘ, ਜਗਦੀਪ ਸਿੰਘ, ਮੱਖਣ ਸਿੰਘ, ਦਲਵੀਰ ਸਿੰਘ, ਪ੍ਰਭਜੋਤ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕਤਲ ਕੇਸ ’ਚ ਲੋੜੀਂਦਾ ਇੱਕ ਹੋਰ ਮੁਲਜ਼ਮ ਵਾਰਦਾਤ ’ਚ ਵਰਤੇ ਹਥਿਆਰ ਸਮੇਤ ਗ੍ਰਿਫ਼ਤਾਰ
Ad Position 24