21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕਪੂਰਗੜ੍ਹ ਵਿਖੇ ਸੈਂਟਰ ਪੱਧਰੀ ਖੇਡਾਂ 26 ਨੂੰ- ਬਾਂਸਲ

ਅਮਲੋਹ, 23 ਸਤੰਬਰ (ਕੇਵਲ ਸਿੰਘ)- ਬਲਾਕ ਅਮਲੋਹ ਦੇ ਸੈਂਟਰ ਕਪੂਰਗੜ੍ਹ ਦੀਆਂ ਸੈਂਟਰ ਪੱਧਰੀ ਖੇਡਾਂ 26 ਸਤੰਬਰ ਨੂੰ ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ ਕਪੂਰਗੜ੍ਹ ਦੇ ਖੇਡ ਮੈਦਾਨ ਵਿਚ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਅਨਿਲ ਬਾਂਸਲ ਨੇ ਦੱਸਿਆ ਕਿ ਸੈਂਟਰ ਪੱਧਰੀ ਖੇਡਾਂ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਸੈਂਟਰ ਹੈੱਡ ਟੀਚਰ ਅਨਿਲ ਬਾਂਸਲ। 17-09-2026
ਅਮਲੋਹ, 23 ਸਤੰਬਰ (ਕੇਵਲ ਸਿੰਘ)- ਬਲਾਕ ਅਮਲੋਹ ਦੇ ਸੈਂਟਰ ਕਪੂਰਗੜ੍ਹ ਦੀਆਂ ਸੈਂਟਰ ਪੱਧਰੀ ਖੇਡਾਂ 26 ਸਤੰਬਰ ਨੂੰ ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ ਕਪੂਰਗੜ੍ਹ ਦੇ ਖੇਡ ਮੈਦਾਨ ਵਿਚ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਅਨਿਲ ਬਾਂਸਲ ਨੇ ਦੱਸਿਆ ਕਿ ਸੈਂਟਰ ਪੱਧਰੀ ਖੇਡਾਂ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥੀ ਪੂਰੇ ਜੋਸ਼ ਨਾਲ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਸੈਂਟਰ ਕਪੂਰਗੜ੍ਹ ਅਧੀਨ ਆਉਂਦੇ ਕਰੀਬ 10 ਸਰਕਾਰੀ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀ ਇਨ੍ਹਾਂ ਖੇਡਾਂ ਵਿਚ ਹਿੱਸਾ ਲੈ ਰਹੇ ਹਨ। ਇਨ੍ਹਾਂ ਵਿਚ ਕਪੂਰਗੜ੍ਹ, ਭਰਪੂਰਗੜ੍ਹ, ਕੋਟਲੀ, ਬਰੀਮਾ, ਮਾਲੋਵਾਲ, ਰਾਏਪੁਰ ਚੋਬਦਾਰਾ, ਤੰਦਾਂ ਬੱਧਾ ਕਲਾਂ, ਪਹੇੜੀ, ਤੰਦਾਂ ਬੱਧਾ ਖੁਰਦ ਅਤੇ ਬੁੱਗਾ ਕਲਾਂ ਦੇ ਸਕੂਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ’ਚ ਪੈਦਾ ਹੋਈਆਂ ਖਾਮੀਆਂ ਦੇ ਹੱਲ ਲਈ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਈਆਂ... ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਜਿੱਤੇ ਤਗਮੇ
Ad Position 24